Matthew 24:26 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਕੁਝ ਲੋਕ ਤੁਹਾਨੂੰ ਜੇਕਰ ਇਹ ਕਹਿਣ ਕਿ ਮਸੀਹ ਥਲਾਂ ਵਿੱਚ ਹੈ। ਤਾਂ ਤੁਸੀਂ ਉਨ੍ਹਾਂ ਦੇ ਕਹੇ ਉਜਾੜ ਵਿੱਚ ਮਸੀਹ ਨੂੰ ਲੱਭਣ ਨਾ ਚੱਲੇ ਜਾਣਾ। ਕੋਈ ਤੁਹਾਨੂੰ ਇਹ ਵੀ ਕਹਿ ਸੱਕਦਾ ਹੈ ਕਿ ਵੇਖੋ ਮਸੀਹ ਅੰਦਰਲੀ ਕੋਠੜੀ ਵਿੱਚ ਹੈ। ਪਰ ਤੁਸੀਂ ਉਸਤੇ ਵਿਸ਼ਵਾਸ ਨਾ ਕਰਿਓ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਸੋ ਜੇਕਰ ਲੋਕ ਤੁਹਾਨੂੰ ਕਹਿਣ, ‘ਦੇਖੋ, ਉਹ ਉਜਾੜ ਵਿੱਚ ਹੈ’ ਤਾਂ ਉੱਥੇ ਨਾ ਜਾਣਾ; ਇਸ ਤਰ੍ਹਾਂ ਜੇਕਰ ਉਹ ਕਹਿਣ, ‘ਦੇਖੋ, ਉਹ ਗੁਪਤ ਥਾਂ ਤੇ ਹੈ,’ ਤਾਂ ਵੀ ਵਿਸ਼ਵਾਸ ਨਾ ਕਰਨਾ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਇਸ ਲਈ ਜੇ ਕੋਈ ਵੀ ਤੁਹਾਨੂੰ ਆਖੇ, ‘ਉਹ ਉੱਥੇ ਹੈ, ਬਾਹਰ ਉਜਾੜ ਵਿੱਚ,’ ਤਾਂ ਬਾਹਰ ਨਾ ਜਾਣਾ; ਜਾ ਕਹਿਣ, ‘ਕਿ ਉਹ ਇੱਥੇ ਹੈ, ਅੰਦਰਲਿਆਂ ਕਮਰਿਆ ਵਿੱਚ,’ ਤਾਂ ਵੀ ਵਿਸ਼ਵਾਸ ਨਾ ਕਰਨਾ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਜੇ ਓਹ ਤੁਹਾਨੂੰ ਆਖਣ, ਵੇਖੋ ਉਹ ਉਜਾੜ ਵਿੱਚ ਹੈ ਤਾਂ ਬਾਹਰ ਨਾ ਜਾਣਾ। ਵੇਖੋ ਉਹ ਅੰਦਰਲੀਆਂ ਕੋਠੜੀਆਂ ਵਿੱਚ ਹੈ ਤਾਂ ਸਤ ਨਾ ਮੰਨਣਾ।
Punjabi ERV
“ਕੁਝ ਲੋਕ ਤੁਹਾਨੂੰ ਜੇਕਰ ਇਹ ਕਹਿਣ ਕਿ ਮਸੀਹ ਥਲਾਂ ਵਿੱਚ ਹੈ। ਤਾਂ ਤੁਸੀਂ ਉਨ੍ਹਾਂ ਦੇ ਕਹੇ ਉਜਾਡ਼ ਵਿੱਚ ਮਸੀਹ ਨੂੰ ਲਭਣ ਨਾ ਚਲੇ ਜਾਣਾ। ਕੋਈ ਤੁਹਾਨੂੰ ਇਹ ਵੀ ਕਹਿ ਸਕ੍ਕਦਾ ਹੈ ਕਿ ਵੇਖੋ ਮਸੀਹ ਅੰਦਰਲੀ ਕੋਠਡ਼ੀ ਵਿੱਚ ਹੈ। ਪਰ ਤੁਸੀਂ ਉਸਤੇ ਵਿਸ਼ਵਾਸ ਨਾ ਕਰਿਓ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਜੇ ਉਹ ਤੁਹਾਨੂੰ ਆਖਣ, ਵੇਖੋ ਉਹ ਉਜਾੜ ਵਿੱਚ ਹੈ ਤਾਂ ਬਾਹਰ ਨਾ ਜਾਣਾ। ਵੇਖੋ ਮਸੀਹ ਅੰਦਰਲੀਆਂ ਕੋਠੜੀਆਂ ਵਿੱਚ ਹੈ ਤਾਂ ਸੱਚ ਨਾ ਮੰਨਣਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی جے تُہانوں آکھن پئی ویکھو اوہ بیابان وِچ اے تے باہر نا جانا۔ جے آکھن ویکھو اندرلیاں کوٹھڑِیاں وِچ اے تے نا مَنّو۔
Punjabi Standard Bible (Punjabi Standard Bible) 2023
ਇਸ ਲਈ ਜੇ ਉਹ ਤੁਹਾਨੂੰ ਕਹਿਣ, ‘ਵੇਖੋ, ਉਹ ਉਜਾੜ ਵਿੱਚ ਹੈ’ ਤਾਂ ਬਾਹਰ ਨਾ ਜਾਣਾ; ‘ਵੇਖੋ, ਉਹ ਪਿਛਲੇ ਕਮਰਿਆਂ ਵਿੱਚ ਹੈ’ ਤਾਂ ਵਿਸ਼ਵਾਸ ਨਾ ਕਰਨਾ;