Matthew 24:28 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਤੁਸੀਂ ਗਿਰਝਾਂ ਨੂੰ ਇਕੱਠਿਆਂ ਹੁੰਦਿਆਂ ਦੇਖਦੇ ਹੋ ਤਾਂ ਤੁਸੀਂ ਜਾਣ ਜਾਂਦੇ ਹੋ ਇੱਥੇ ਕੋਈ ਮੁਰਦਾ ਹੈ। ਉਸੇ ਤਰ੍ਹਾਂ ਮੇਰਾ ਆਉਣਾ ਵੀ ਸਭ ਲਈ ਸਾਫ਼ ਹੋਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਜਿੱਥੇ ਲੋਥ ਪਈ ਹੈ ਉੱਥੇ ਹੀ ਗਿਰਝਾਂ ਇਕੱਠੀਆਂ ਹੋਣਗੀਆਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਗਿਰਝਾਂ ਉੱਥੇ ਇਕੱਠੀਆਂ ਹੁੰਦੀਆਂ ਹਨ ਜਿੱਥੇ ਵੀ ਲਾਸ਼ਾ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਿੱਥੇ ਮੁਰਦਾਰ ਹੈ ਉੱਥੇ ਗਿਲਝਾਂ ਇਕੱਠੀਆਂ ਹੋਣਗੀਆਂ।।
Punjabi ERV
ਜਦੋਂ ਤੁਸੀਂ ਗਿਰਝਾਂ ਨੂੰ ਇਕਠਿਆਂ ਹੁੰਦਿਆਂ ਦੇਖਦੇ ਹੋ ਤਾਂ ਤੁਸੀਂ ਜਾਣ ਜਾਂਦੇ ਹੋ ਇਥੇ ਕੋਈ ਮੁਰਦਾ ਹੈ। ਉਸੇ ਤਰ੍ਹਾਂ ਮੇਰਾ ਆਉਣਾ ਵੀ ਸਭ ਲਈ ਸਾਫ਼ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿੱਥੇ ਲੋਥ ਹੈ, ਉੱਥੇ ਗਿਰਝਾਂ ਇਕੱਠੀਆਂ ਹੋਣਗੀਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِتّھے کِتّھے مُردار اے اوتھے ای گِرجھاں اکٹّھیاں ہون گِیاں۔
Punjabi Standard Bible (Punjabi Standard Bible) 2023
ਜਿੱਥੇ ਲਾਸ਼ ਹੈ, ਉੱਥੇ ਗਿਰਝਾਂ ਇਕੱਠੀਆਂ ਹੋਣਗੀਆਂ।