Matthew 24:32 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਅੰਜੀਰ ਦਾ ਰੁੱਖ ਸਾਨੂੰ ਸਬਕ ਸਿੱਖਾਉਂਦਾ ਹੈ। ਤੁਸੀਂ ਜਾਣਦੇ ਹੋ ਕਿ ਜਦੋਂ ਅੰਜੀਰ ਦੇ ਦ੍ਰੱਖਤ ਦੀਆਂ ਟਹਿਣੀਆਂ ਨਰਮ ਅਤੇ ਹਰੀਆਂ ਹੁੰਦੀਆਂ ਹਨ ਅਤੇ ਉਨ੍ਹਾਂ ਤੇ ਪੱਤੇ ਫ਼ੁੱਟਦੇ ਹਨ ਤਾਂ ਪਤਾ ਲੱਗ ਜਾਂਦਾ ਹੈ ਕਿ ਗਰਮੀ ਦੀ ਰੁੱਤ ਨੇੜੇ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਅੰਜੀਰ ਦੇ ਰੁੱਖ ਤੋਂ ਸਿੱਖਿਆ ਲਵੋ । ਜਦੋਂ ਉਸ ਦੀਆਂ ਟਹਿਣੀਆਂ ਨਰਮ ਹੋ ਜਾਂਦੀਆਂ ਹਨ ਅਤੇ ਉਹਨਾਂ ਨੂੰ ਪੱਤੇ ਲੱਗਣੇ ਸ਼ੁਰੂ ਹੋ ਜਾਂਦੇ ਹਨ, ਤਾਂ ਤੁਸੀਂ ਸਮਝ ਜਾਂਦੇ ਹੋ ਕਿ ਗਰਮੀ ਦੀ ਰੁੱਤ ਨੇੜੇ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਹੁਣ ਹੰਜ਼ੀਰ ਦੇ ਰੁੱਖ ਤੋਂ ਇੱਕ ਦ੍ਰਿਸ਼ਟਾਂਤ ਸਿੱਖੋ: ਜਿਵੇਂ ਹੀ ਇਸ ਦੀਆਂ ਟਾਹਣੀਆ ਕੋਮਲ ਹੋ ਜਾਂਦੀਆਂ ਹਨ, ਅਤੇ ਪੱਤੇ ਨਿੱਕਲਦੇ ਹਨ, ਤੁਸੀਂ ਜਾਣ ਲੈਦੇ ਹੋ ਕਿ ਗਰਮੀ ਦੀ ਰੁੱਤ ਨੇੜੇ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਹੰਜੀਰ ਦੇ ਬਿਰਛ ਤੋਂ ਇੱਕ ਦ੍ਰਿਸ਼ਟਾਂਤ ਸਿੱਖੋ। ਜਦ ਉਹ ਦੀ ਟਹਿਣੀ ਨਰਮ ਹੁੰਦੀ ਅਤੇ ਪੱਤੇ ਫੁੱਟਦੇ ਹਨ ਤਦ ਜਾਣ ਲੈਂਦੇ ਭਈ ਗਰਮੀ ਦੀ ਰੁੱਤ ਨੇੜੇ ਹੈ
Punjabi ERV
“ਅੰਜੀਰ ਦਾ ਰੁੱਖ ਸਾਨੂੰ ਸਬਕ ਸਿਖਾਉਂਦਾ ਹੈ। ਤੁਸੀਂ ਜਾਣਦੇ ਹੋ ਕਿ ਜਦੋਂ ਅੰਜੀਰ ਦੇ ਦ੍ਰਖਤ ਦੀਆਂ ਟਹਿਣੀਆਂ ਨਰਮ ਅਤੇ ਹਰੀਆਂ ਹੁੰਦੀਆਂ ਹਨ ਅਤੇ ਉਨ੍ਹਾਂ ਤੇ ਪਤ੍ਤੇ ਫ਼ੁੱਟਦੇ ਹਨ ਤਾਂ ਪਤਾ ਲੱਗ ਜਾਂਦਾ ਹੈ ਕਿ ਗਰਮੀ ਦੀ ਰੁੱਤ ਨੇਡ਼ੇ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਹੰਜ਼ੀਰ ਦੇ ਦਰਖ਼ਤ ਤੋਂ ਇੱਕ ਦ੍ਰਿਸ਼ਟਾਂਤ ਸਿੱਖੋ। ਜਦ ਉਹ ਦੀ ਟਹਿਣੀ ਨਰਮ ਹੁੰਦੀ ਅਤੇ ਪੱਤੇ ਫੁੱਟਦੇ ਹਨ ਤਦ ਸਮਝ ਜਾਂਦੇ ਹਨ ਕਿ ਗਰਮੀ ਦੀ ਰੁੱਤ ਨੇੜੇ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہُن ہنجیر دے رُکھّ توں تمثِیل سِکھّو پئی جد اوہدی ٹہنی نرم ہوندی اے تے پَتّر پُھٹدے نیں تُسی جان لَیندے ہو پئی گرمی دی بہار نیڑے اے۔
Punjabi Standard Bible (Punjabi Standard Bible) 2023
“ਅੰਜੀਰ ਦੇ ਦਰਖ਼ਤ ਦੇ ਦ੍ਰਿਸ਼ਟਾਂਤ ਤੋਂ ਸਿੱਖੋ; ਜਦੋਂ ਉਸ ਦੀ ਟਹਿਣੀ ਨਰਮ ਹੋ ਜਾਂਦੀ ਹੈ ਅਤੇ ਪੱਤੇ ਫੁੱਟਣ ਲੱਗਦੇ ਹਨ ਤਾਂ ਤੁਹਾਨੂੰ ਪਤਾ ਲੱਗ ਜਾਂਦਾ ਹੈ ਕਿ ਗਰਮੀ ਦੀ ਰੁੱਤ ਨੇੜੇ ਹੈ।