Matthew 24:34 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਇਹ ਸਭ ਗੱਲਾਂ ਉਦੋਂ ਵਾਪਰਨਗੀਆਂ ਜਦੋਂ ਹਾਲੇ ਇਹ ਪੀੜ੍ਹੀ ਜਿਉਂਦੀ ਹੋਵੇਗੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਇਸ ਪੀੜ੍ਹੀ ਦੇ ਖ਼ਤਮ ਹੋਣ ਤੋਂ ਪਹਿਲਾਂ ਇਹ ਸਾਰੀਆਂ ਗੱਲਾਂ ਪੂਰੀਆਂ ਹੋ ਜਾਣਗੀਆਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਜਦੋਂ ਤੱਕ ਇਹ ਸਭ ਗੱਲਾਂ ਨਾ ਹੋ ਜਾਣ ਇਸ ਪੀੜ੍ਹੀ ਦਾ ਅੰਤ ਨਹੀਂ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੁਹਾਨੂੰ ਸਤ ਆਖਦਾ ਹਾਂ ਕਿ ਜਦ ਤੀਕਰ ਏਹ ਸਭ ਗੱਲਾਂ ਨਾ ਹੋ ਲੈਣ ਇਹ ਪੀਹੜੀ ਬੀਤ ਨਾ ਜਾਵੇਗੀ
Punjabi ERV
ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਇਹ ਸਭ ਗੱਲਾਂ ਉਦੋਂ ਵਾਪਰਨਗੀਆਂ ਜਦੋਂ ਹਾਲੇ ਇਹ ਪੀਢ਼ੀ ਜਿਉਂਦੀ ਹੋਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੱਕ ਇਹ ਸਭ ਗੱਲਾਂ ਨਾ ਹੋ ਲੈਣ, ਇਸ ਪੀੜ੍ਹੀ ਦਾ ਅੰਤ ਨਾ ਹੋਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں تُہانوں سَچ آکھنا آں۔ پئی ایہہ پِیڑھی گُذر نئیں جائے گی۔ جد تِیکر ایہہ سبھو کُجھ نا ہو جائے۔
Punjabi Standard Bible (Punjabi Standard Bible) 2023
ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜਦੋਂ ਤੱਕ ਇਹ ਸਭ ਗੱਲਾਂ ਪੂਰੀਆਂ ਨਾ ਹੋ ਜਾਣ ਇਸ ਪੀੜ੍ਹੀ ਦਾ ਅੰਤ ਨਾ ਹੋਵੇਗਾ।