Matthew 24:36 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਪਰ ਉਸ ਦਿਨ ਅਤੇ ਉਸ ਘੜੀ ਨੂੰ ਕੋਈ ਨਹੀਂ ਜਾਣਦਾ। ਨਾ ਸਵਰਗ ਦੇ ਦੂਤ ਨਾ ਪੁੱਤਰ ਸਿਰਫ਼ ਪਿਤਾ ਹੀ ਜਾਣਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਉਸ ਦਿਨ ਅਤੇ ਘੜੀ ਨੂੰ ਕੋਈ ਨਹੀਂ ਜਾਣਦਾ: ਨਾ ਸਵਰਗਦੂਤ ਅਤੇ ਨਾ ਪੁੱਤਰ, ਪਰ ਕੇਵਲ ਪਿਤਾ ਜਾਣਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਪਰ ਉਸ ਦਿਨ ਅਤੇ ਸਮੇਂ ਨੂੰ ਕੋਈ ਨਹੀਂ ਜਾਣਦਾ, ਨਾ ਸਵਰਗ ਦੇ ਦੂਤ ਨਾ ਪੁੱਤਰ ਪਰ ਸਿਰਫ ਪਿਤਾ ਜਾਣਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਸ ਦਿਨ ਅਤੇ ਘੜੀ ਨੂੰ ਕੋਈ ਨਹੀਂ ਜਾਣਦਾ, ਨਾ ਸੁਰਗ ਦੇ ਦੂਤ ਨਾ ਪੁੱਤ੍ਰ ਪਰ ਕੇਵਲ ਪਿਤਾ
Punjabi ERV
“ਪਰ ਉਸ ਦਿਨ ਅਤੇ ਉਸ ਘਡ਼ੀ ਨੂੰ ਕੋਈ ਨਹੀਂ ਜਾਣਦਾ। ਨਾ ਸਵਰਗ ਦੇ ਦੂਤ ਨਾ ਪੁੱਤਰ ਸਿਰਫ਼ ਪਿਤਾ ਹੀ ਜਾਣਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਸ ਦਿਨ ਅਤੇ ਸਮੇਂ ਨੂੰ ਕੋਈ ਨਹੀਂ ਜਾਣਦਾ, ਨਾ ਸਵਰਗ ਦੇ ਦੂਤ ਨਾ ਪੁੱਤਰ ਪਰ ਕੇਵਲ ਪਿਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوس دِن تے اوس گھڑی نُوں باپ دے سِوا کوئی نئیں جاندا نا اسماناں دے فرِشتے تے نا پُتر۔
Punjabi Standard Bible (Punjabi Standard Bible) 2023
“ਪਰ ਉਸ ਦਿਨ ਅਤੇ ਸਮੇਂ ਨੂੰ ਕੋਈ ਨਹੀਂ ਜਾਣਦਾ; ਨਾ ਸਵਰਗਦੂਤ ਅਤੇ ਨਾ ਪੁੱਤਰ, ਪਰ ਕੇਵਲ ਪਿਤਾ।