Matthew 24:37 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਜਿਵੇਂ ਨੂਹ ਦਾ ਸਮਾਂ ਸੀ ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦਾ ਆਉਣਾ ਵੀ ਹੋਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਬਿਲਕੁਲ ਜਿਸ ਤਰ੍ਹਾਂ ਨੂਹ ਦੇ ਦਿਨਾਂ ਵਿੱਚ ਹੋਇਆ, ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦਾ ਆਉਣਾ ਹੋਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਸ ਤਰ੍ਹਾਂ ਨੋਹਾ ਦੇ ਦਿਨਾਂ ਵਿੱਚ ਹੋਇਆ ਸੀ, ਮਨੁੱਖ ਦੇ ਪੁੱਤਰ ਦਾ ਆਉਣਾ ਉਸੇ ਪ੍ਰਕਾਰ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਿਸ ਤਰਾਂ ਨੂਹ ਦੇ ਦਿਨ ਸਨ ਮਨੁੱਖ ਦੇ ਪੁੱਤ੍ਰ ਦਾ ਆਉਣਾ ਉਸੇ ਤਰਾਂ ਹੋਵੇਗਾ
Punjabi ERV
ਜਿਵੇਂ ਨੋਆਹ ਦਾ ਸਮਾਂ ਸੀ ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦਾ ਆਉਣਾ ਵੀ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਸ ਤਰ੍ਹਾਂ ਨੂਹ ਦੇ ਦਿਨ ਸਨ, ਮਨੁੱਖ ਦੇ ਪੁੱਤਰ ਦਾ ਆਉਣਾ ਉਸੇ ਤਰ੍ਹਾਂ ਹੋਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جیویں نُوح دے دِن سن اوسے طرح اِبنِ آدم دا آؤنا ہوئے گا۔
Punjabi Standard Bible (Punjabi Standard Bible) 2023
ਜਿਸ ਤਰ੍ਹਾਂ ਨੂਹ ਦੇ ਦਿਨਾਂ ਵਿੱਚ ਹੋਇਆ, ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦਾ ਆਉਣਾ ਹੋਵੇਗਾ।