Matthew 24:4 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਆਖਿਆ, “ਸਾਵੱਧਾਨ ਰਹਿਣਾ ਕਿਸੇ ਕੋਲੋਂ ਵੀ ਧੋਖਾ ਨਾ ਖਾਣਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਸਾਵਧਾਨ ਰਹਿਣਾ, ਕੋਈ ਤੁਹਾਨੂੰ ਨਾ ਭਰਮਾਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਜਵਾਬ ਦਿੱਤਾ: “ਚੌਕਸ ਰਹੋ ਕਿ ਕੋਈ ਤੁਹਾਨੂੰ ਧੋਖਾ ਨਾ ਦੇਵੇ।
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਚੌਕਸ ਰਹੋ ਭਈ ਤੁਹਾਨੂੰ ਕੋਈ ਭੁਲਾਵੇ ਵਿੱਚ ਨਾ ਪਾਵੇ
Punjabi ERV
ਯਿਸੂ ਨੇ ਆਖਿਆ, “ਸਾਵਧਾਨ ਰਹਿਣਾ ਕਿਸੇ ਕੋਲੋਂ ਵੀ ਧੋਖਾ ਨਾ ਖਾਣਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਚੌਕਸ ਰਹੋ ਕਿ ਤੁਹਾਨੂੰ ਕੋਈ ਧੋਖਾ ਨਾ ਦੇਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یِسُوع اوہناں نُوں جواب دِتّا۔ پئی ویکھو تُہانوں کوئی گُمراہ نا کرے۔
Punjabi Standard Bible (Punjabi Standard Bible) 2023
ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਸਾਵਧਾਨ ਰਹੋ! ਕੋਈ ਤੁਹਾਨੂੰ ਭਰਮਾ ਨਾ ਲਵੇ।