Matthew 24:41 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਦੋ ਔਰਤਾਂ ਚੱਕੀ ਪੀਹ ਰਹੀਆਂ ਹੋਣਗੀਆਂ ਇੱਕ ਲੈ ਲਿੱਤੀ ਜਾਵੇਗੀ ਅਤੇ ਦੂਜੀ ਨੂੰ ਛੱਡ ਦਿੱਤੀ ਜਾਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਦੋ ਔਰਤਾਂ ਚੱਕੀ ਪੀਂਹਦੀਆਂ ਹੋਣਗੀਆਂ ਉਹਨਾਂ ਵਿੱਚੋਂ ਇੱਕ ਲੈ ਲਈ ਜਾਵੇਗੀ ਅਤੇ ਦੂਜੀ ਛੱਡ ਦਿੱਤੀ ਜਾਵੇਗੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਦੋ ਔਰਤਾਂ ਚੱਕੀ ਪੀਂਹਦੀਆਂ ਹੋਣਗੀਆਂ ਇੱਕ ਨੂੰ ਉੱਠਾ ਲਿਆ ਜਾਵੇਗਾ ਅਤੇ ਦੂਸਰੀ ਨੂੰ ਛੱਡ ਦਿੱਤਾ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਦੋ ਤੀਵੀਆਂ ਚੱਕੀ ਪੀਂਹਦੀਆਂ ਹੋਣਗੀਆਂ, ਇੱਕ ਲੈ ਲਈ ਜਾਵੇਗੀ ਅਤੇ ਇੱਕ ਛੱਡੀ ਜਾਵੇਗੀ
Punjabi ERV
ਦੋ ਔਰਤਾਂ ਚਕ੍ਕੀ ਪੀਹ ਰਹੀਆਂ ਹੋਣਗੀਆਂ ਇੱਕ ਲੈ ਲਿਤ੍ਤੀ ਜਾਵੇਗੀ ਅਤੇ ਦੂਜੀ ਨੂੰ ਛੱਡ ਦਿੱਤਾ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੋ ਔਰਤਾਂ ਚੱਕੀ ਪੀਂਹਦੀਆਂ ਹੋਣਗੀਆਂ, ਇੱਕ ਲੈ ਲਈ ਜਾਵੇਗੀ ਅਤੇ ਇੱਕ ਛੱਡੀ ਜਾਵੇਗੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
دو زنانِیاں چکّی پِیہندیاں ہون گِیاں۔ اِک پَھڑی تے دُوجی چھڈی جائے گی۔
Punjabi Standard Bible (Punjabi Standard Bible) 2023
ਦੋ ਔਰਤਾਂ ਚੱਕੀ ਪੀਂਹਦੀਆਂ ਹੋਣਗੀਆਂ; ਇੱਕ ਲੈ ਲਈ ਜਾਵੇਗੀ ਅਤੇ ਇੱਕ ਛੱਡ ਦਿੱਤੀ ਜਾਵੇਗੀ।