Matthew 24:42 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਸੋ ਹੁਸ਼ਿਆਰ ਰਹੋ! ਤੁਸੀਂ ਨਹੀਂ ਜਾਣਦੇ ਕਿ ਤੁਹਾਡਾ ਪ੍ਰਭੂ ਕਿਹੜੇ ਦਿਨ ਆਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਾਵਧਾਨ ਰਹੋ, ਕਿਉਂਕਿ ਤੁਸੀਂ ਨਹੀਂ ਜਾਣਦੇ ਕਿ ਤੁਹਾਡੇ ਪ੍ਰਭੂ ਕਿਸ ਦਿਨ ਆਉਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਇਸ ਲਈ ਜਾਗਦੇ ਰਹੋ। ਕਿਉਂਕਿ ਤੁਸੀਂ ਉਸ ਦਿਨ ਨੂੰ ਨਹੀਂ ਜਾਣਦੇ ਕਿ ਤੁਹਾਡੇ ਪ੍ਰਭੂ ਦਾ ਆਉਣਾ ਕਦੋਂ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਜਾਗਦੇ ਰਹੋ ਕਿਉਂਕਿ ਤੁਸੀਂ ਨਹੀਂ ਜਾਣਦੇ ਜੋ ਤੁਹਾਡਾ ਪ੍ਰਭੁ ਕਿਹੜੇ ਦਿਨ ਆਉਂਦਾ ਹੈ
Punjabi ERV
“ਸੋ ਹੁਸ਼ਿਆਰ ਰਹੋ! ਤੁਸੀਂ ਨਹੀਂ ਜਾਣਦੇ ਕਿ ਤੁਹਾਡਾ ਪ੍ਰਭੂ ਕਿਹਡ਼ੇ ਦਿਨ ਆਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਜਾਗਦੇ ਰਹੋ ਕਿਉਂਕਿ ਤੁਸੀਂ ਨਹੀਂ ਜਾਣਦੇ ਜੋ ਤੁਹਾਡਾ ਪ੍ਰਭੂ ਕਿਹੜੇ ਦਿਨ ਆਉਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی جاگدے رہو پئی تُسی نئیں جان دے پئی تُہاڈا خُداوند کیہڑے دِن آؤندا اے۔
Punjabi Standard Bible (Punjabi Standard Bible) 2023
ਇਸ ਲਈ ਜਾਗਦੇ ਰਹੋ, ਕਿਉਂਕਿ ਤੁਸੀਂ ਨਹੀਂ ਜਾਣਦੇ ਕਿ ਤੁਹਾਡਾ ਪ੍ਰਭੂ ਕਿਹੜੇ ਦਿਨ ਆਉਂਦਾ ਹੈ।