Matthew 24:46 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਮਾਲਕ ਆਉਂਦਾ ਹੈ ਅਤੇ ਨੋਕਰ ਨੂੰ ਦਿੱਤਾ ਹੋਇਆ ਕੰਮ ਕਰਦਿਆਂ ਵੇਖਦਾ ਹੈ, ਤਾਂ ਉਹ ਨੋਕਰ ਬਹੁਤ ਖੁਸ਼ ਹੁੰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਧੰਨ ਹੈ ਉਹ ਨੌਕਰ ਜਿਸ ਨੂੰ ਉਸ ਦਾ ਮਾਲਕ, ਜਦੋਂ ਵਾਪਸ ਆਵੇ ਇਸੇ ਤਰ੍ਹਾਂ ਕਰਦਾ ਦੇਖੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੁਬਾਰਕ ਹੈ ਉਹ ਨੌਕਰ ਜਿਸਦਾ ਮਾਲਕ ਉਸਨੂੰ ਅਜਿਹਾ ਕਰਦਿਆਂ ਵੇਖੇ ਜਦੋਂ ਉਹ ਵਾਪਸ ਆਵੇ।
Punjabi Bible 2016 - ਪਵਿੱਤਰ ਬਾਈਬਲ O.V.
ਧੰਨ ਉਹ ਨੌਕਰ ਜਿਹ ਨੂੰ ਉਸ ਦਾ ਮਾਲਕ ਜਦ ਆਵੇ ਅਜਿਹਾ ਹੀ ਕਰਦਿਆਂ ਵੇਖੇ
Punjabi ERV
ਜਦੋਂ ਮਾਲਕ ਆਉਂਦਾ ਹੈ ਅਤੇ ਨੋਕਰ ਨੂੰ ਦਿੱਤਾ ਹੋਇਆ ਕੰਮ ਕਰਦਿਆਂ ਵੇਖਦਾ ਹੈ, ਤਾਂ ਉਹ ਨੋਕਰ ਬਹੁਤ ਖੁਸ਼ ਹੁੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧੰਨ ਉਹ ਨੌਕਰ ਜਿਹ ਨੂੰ ਉਸ ਦਾ ਮਾਲਕ ਜਦ ਆਵੇ, ਅਜਿਹਾ ਹੀ ਕਰਦਿਆਂ ਵੇਖੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
دھنّ اے اوہ نوکر جِہنُوں اوہدا مالک جد آوے اجیہا ای کر دیاں ویکھے۔
Punjabi Standard Bible (Punjabi Standard Bible) 2023
ਧੰਨ ਹੈ ਉਹ ਦਾਸ ਜਿਸ ਨੂੰ ਉਸ ਦਾ ਮਾਲਕ ਆ ਕੇ ਅਜਿਹਾ ਹੀ ਕਰਦਾ ਵੇਖੇ।