Matthew 24:47 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਮਾਲਕ ਉਸ ਨੋਕਰ ਨੂੰ ਆਪਣੀ ਸਾਰੀ ਜਾਇਦਾਦ ਦੀ ਜ਼ਿੰਮੇਵਾਰੀ ਦੇ ਦੇਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਉਹ ਉਸ ਨੌਕਰ ਨੂੰ ਆਪਣੇ ਸਾਰੇ ਘਰ ਬਾਰ ਦਾ ਮੁਖ਼ਤਿਆਰ ਬਣਾਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੋ ਉਹ ਉਸਨੂੰ ਆਪਣੇ ਸਾਰੀ ਸਪੰਤੀ ਉੱਤੇ ਅਧਿਕਾਰੀ ਠਹਿਰਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਉਹ ਉਸ ਨੂੰ ਆਪਣੇ ਸਾਰੇ ਮਾਲ ਮਤਾ ਉੱਤੇ ਮੁਖ਼ਤਿਆਰ ਕਰ ਦੇਵੇਗਾ
Punjabi ERV
ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਮਾਲਕ ਉਸ ਨੋਕਰ ਨੂੰ ਆਪਣੀ ਸਾਰੀ ਜਾਇਦਾਦ ਦੀ ਜ਼ਿੰਮੇਵਾਰੀ ਦੇ ਦੇਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਉਸ ਨੂੰ ਆਪਣੇ ਸਾਰੇ ਮਾਲ ਉੱਤੇ ਅਧਿਕਾਰੀ ਠਹਿਰਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں تُہانوں سَچ آکھنا آں اوہ اوہنوں اپنے سبھ مال اُتّے مُختِیار کر دے گا۔
Punjabi Standard Bible (Punjabi Standard Bible) 2023
ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਉਹ ਉਸ ਨੂੰ ਆਪਣੀ ਸਾਰੀ ਸੰਪਤੀ ਉੱਤੇ ਅਧਿਕਾਰੀ ਠਹਿਰਾਵੇਗਾ।