Matthew 24:48 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਰ ਉਦੋਂ ਕੀ ਹੋਵੇਗਾ ਜੇ ਨੋਕਰ ਦੁਸ਼ਟ ਹੋਵੇ ਅਤੇ ਸੋਚੇ ਕਿ ਉਸਦਾ ਮਾਲਕ ਛੇਤੀ ਵਾਪਿਸ ਨਹੀਂ ਆਵੇਗਾ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜੇਕਰ ਉਹ ਦੁਸ਼ਟ ਨੌਕਰ ਆਪਣੇ ਦਿਲ ਵਿੱਚ ਇਸ ਤਰ੍ਹਾਂ ਸੋਚੇ, ‘ਮੇਰਾ ਮਾਲਕ ਅਜੇ ਕੁਝ ਦਿਨਾਂ ਤੱਕ ਨਹੀਂ ਆਵੇਗਾ,’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਮੰਨ ਲਓ ਜੇ ਉਹ ਦੁਸ਼ਟ ਨੌਕਰ ਆਪਣੇ ਮਨ ਵਿੱਚ ਕਹੇ, ‘ਮੇਰਾ ਮਾਲਕ ਆਉਣ ਵਿੱਚ ਕਾਫ਼ੀ ਸਮਾਂ ਲਾਉਂਦਾ ਹੈ,’
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਉਹ ਦੁਸ਼ਟ ਨੌਕਰ ਆਪਣੇ ਮਨ ਵਿੱਚ ਆਖੇ ਜੋ ਮੇਰਾ ਮਾਲਕ ਚਿਰ ਲਾਉਂਦਾ ਹੈ
Punjabi ERV
ਪਰ ਉਦੋਂ ਕੀ ਹੋਵੇਗਾ ਜੇ ਨੋਕਰ ਦੁਸ਼ਟ ਹੋਵੇ ਅਤੇ ਸੋਚੇ ਕਿ ਉਸਦਾ ਮਾਲਕ ਛੇਤੀ ਵਾਪਿਸ ਨਹੀਂ ਆਵੇਗਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਉਹ ਦੁਸ਼ਟ ਨੌਕਰ ਆਪਣੇ ਮਨ ਵਿੱਚ ਆਖੇ, ਜੋ ਮੇਰਾ ਮਾਲਕ ਚਿਰ ਲਾਉਂਦਾ ਹੈ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جے اوہ خراب نوکر اپنے دِل وِچ آکھے پئی میرا مالک چِر لاندا اے۔
Punjabi Standard Bible (Punjabi Standard Bible) 2023
ਪਰ ਜੇ ਉਹ ਦੁਸ਼ਟ ਦਾਸ ਆਪਣੇ ਮਨ ਵਿੱਚ ਕਹੇ, ‘ਮੇਰੇ ਮਾਲਕ ਦੇ ਆਉਣ ਵਿੱਚ ਦੇਰ ਹੈ’