Matthew 24:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਬਹੁਤ ਲੋਕ ਮੇਰੇ ਨਾਂ ਤੇ ਆਉਣਗੇ ਅਤੇ ਆਖਣਗੇ, ‘ਮੈਂ ਮਸੀਹਾ ਹਾਂ।’ ਤੇ ਉਹ ਬਹੁਤ ਲੋਕਾਂ ਨੂੰ ਗੁਮਰਾਹ ਕਰਨਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਬਹੁਤ ਸਾਰੇ ਲੋਕ ਮੇਰੇ ਨਾਮ ਉੱਤੇ ਆਉਣਗੇ ਅਤੇ ਕਹਿਣਗੇ, ‘ਮੈਂ ਮਸੀਹ ਹਾਂ ।’ ਉਹ ਬਹੁਤਿਆਂ ਨੂੰ ਭਰਮਾਉਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਬਹੁਤ ਸਾਰੇ ਮੇਰੇ ਨਾਮ ਵਿੱਚ ਆਉਣਗੇ, ਅਤੇ ਇਹ ਦਾਵਾ ਕਰਨਗੇ, ‘ਮੈਂ ਮਸੀਹ ਹਾਂ,’ ਅਤੇ ਬਹੁਤਿਆਂ ਨੂੰ ਭਰਮਾ ਲੈਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮੇਰਾ ਨਾਮ ਧਾਰ ਕੇ ਬਥੇਰੇ ਇਹ ਕਹਿੰਦੇ ਆਉਣਗੇ ਜੋ ਮੈਂ ਮਸੀਹ ਹਾਂ ਅਤੇ ਬਹੁਤਿਆਂ ਨੂੰ ਭੁਲਾਵੇ ਵਿੱਚ ਪਾ ਦੇਣਗੇ
Punjabi ERV
ਕਿਉਂਕਿ ਬਹੁਤ ਲੋਕ ਮੇਰੇ ਨਾਂ ਤੇ ਆਉਣਗੇ ਅਤੇ ਆਖਣਗੇ, “ਮੈਂ ਮਸੀਹ ਹਾਂ।” ਤੇ ਉਹ ਬਹੁਤ ਲੋਕਾਂ ਨੂੰ ਗੁਮਰਾਹ ਕਰਨਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਬਹੁਤ ਲੋਕ ਮੇਰੇ ਨਾਮ ਤੇ ਤੁਹਾਡੇ ਕੋਲ ਆਉਣਗੇ ਅਤੇ ਕਹਿਣਗੇ ਕਿ ਮੈਂ ਮਸੀਹ ਹਾਂ ਅਤੇ ਬਹੁਤਿਆਂ ਨੂੰ ਭਰਮਾ ਲੈਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو بتھیرے میرے ناں اُتّے ایہہ آکھدے ہوئے آؤن گے پئی ”مَیں مسِیح آں۔“ تے بتھیریاں نُوں گُمراہ کر دین گے۔
Punjabi Standard Bible (Punjabi Standard Bible) 2023
ਕਿਉਂਕਿ ਕਈ ਮੇਰੇ ਨਾਮ ਵਿੱਚ ਆਉਣਗੇ ਅਤੇ ਕਹਿਣਗੇ, ‘ਮੈਂ ਮਸੀਹ ਹਾਂ’ ਅਤੇ ਬਹੁਤਿਆਂ ਨੂੰ ਭਰਮਾਉਣਗੇ।