Matthew 24:50 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਉਸ ਨੋਕਰ ਦਾ ਮਾਲਕ ਅਚਾਨਕ ਆਵੇਗਾ, ਜਦੋਂ ਉਸ ਨੂੰ ਉਸਦੀ ਆਸ ਵੀ ਨਹੀਂ ਹੋਵੇਗੀ, ਅਤੇ ਉਹ ਉਸ ਨੂੰ ਯਾਦ ਚੇਤੇ ਨਹੀਂ ਹੋਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਾਂ ਉਸ ਦਾ ਮਾਲਕ ਅਜਿਹੇ ਦਿਨ ਮੁੜ ਆਵੇਗਾ ਜਿਸ ਦੇ ਬਾਰੇ ਉਸ ਨੇ ਸੋਚਿਆ ਵੀ ਨਹੀਂ ਅਤੇ ਉਸ ਘੜੀ ਜਿਸ ਬਾਰੇ ਉਹ ਕੁਝ ਵੀ ਨਹੀਂ ਜਾਣਦਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਸ ਨੌਕਰ ਦਾ ਮਾਲਕ ਇੱਕ ਦਿਨ ਆਵੇਗਾ, ਜਿਸ ਦੀ ਉਸਨੇ ਕਲਪਨਾ ਵੀ ਨਹੀਂ ਕੀਤੀ ਹੋਵੇਗੀ ਅਤੇ ਉਸ ਸਮੇਂ ਬਾਰੇ ਉਸਨੂੰ ਪਤਾ ਵੀ ਨਹੀਂ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜਿਸ ਦਿਨ ਉਹ ਉਡੀਕ ਨਹੀਂ ਕਰਦਾ ਅਤੇ ਜਿਸ ਘੜੀ ਉਹ ਨਹੀਂ ਜਾਣਦਾ ਉਸ ਨੌਕਰ ਦਾ ਮਾਲਕ ਆਵੇਗਾ
Punjabi ERV
ਤਾਂ ਉਸ ਨੋਕਰ ਦਾ ਮਾਲਕ ਅਚਾਨਕ ਆਵੇਗਾ, ਜਦੋਂ ਉਸਨੂੰ ਉਸਦੀ ਆਸ ਵੀ ਨਹੀਂ ਹੋਵੇਗੀ, ਅਤੇ ਉਹ ਉਸਨੂੰ ਯਾਦ ਚੇਤੇ ਨਹੀਂ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜਿਸ ਦਿਨ ਉਹ ਉਡੀਕ ਨਹੀਂ ਕਰਦਾ ਅਤੇ ਜਿਸ ਘੜੀ ਉਹ ਨਹੀਂ ਜਾਣਦਾ, ਉਸ ਨੌਕਰ ਦਾ ਮਾਲਕ ਆਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تاں اوس نوکر دا مالک اجیہے دِن آوے گا جد اوہنوں اوہدی اُڈِیک نئیں اے۔ تے اجیہی گھڑی پئی اوہ نا جانے۔
Punjabi Standard Bible (Punjabi Standard Bible) 2023
ਤਾਂ ਉਸ ਦਾਸ ਦਾ ਮਾਲਕ ਉਸ ਦਿਨ ਜਿਸ ਦੀ ਉਹ ਉਡੀਕ ਨਹੀਂ ਕਰਦਾ ਅਤੇ ਉਸ ਸਮੇਂ ਜਿਸ ਨੂੰ ਉਹ ਨਹੀਂ ਜਾਣਦਾ, ਆਵੇਗਾ