Matthew 24:51 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਮਾਲਕ ਉਸ ਨੂੰ ਸਜ਼ਾ ਦੇਵੇਗਾ ਅਤੇ ਉਸ ਨੂੰ ਕਪਟੀਆਂ ਨਾਲ ਭੇਜ ਦੇਵੇਗਾ, ਜਿੱਥੇ ਲੋਕ ਚੀਕਦੇ ਅਤੇ ਆਪਣੇ ਦੰਦ ਕਰੀਚਦੇ ਹੋਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮਾਲਕ ਉਸ ਨੌਕਰ ਨੂੰ ਉਹ ਸਖ਼ਤ ਸਜ਼ਾ ਦੇਵੇਗਾ ਜੋ ਪਖੰਡੀਆਂ ਨੂੰ ਮਿਲਦੀ ਹੈ ਜਿੱਥੇ ਰੋਣਾ ਅਤੇ ਦੰਦਾਂ ਦਾ ਪੀਹਣਾ ਹੋਵੇਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਮਾਲਕ ਉਸ ਨੌਕਰ ਨੂੰ ਟੁਕੜਿਆਂ ਵਿੱਚ ਕੱਟ ਦੇਵੇਗਾ ਅਤੇ ਉਸਨੂੰ ਕਪਟੀਆਂ ਨਾਲ ਇੱਕ ਜਗ੍ਹਾ ਦੇਵੇਗਾ, ਜਿੱਥੇ ਰੋਣਾ ਅਤੇ ਕਚੀਚੀਆਂ ਦਾ ਵੱਟਣਾ ਹੋਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੂੰ ਦੋ ਟੋਟੇ ਕਰ ਦੇਵੇਗਾ ਅਰ ਕਪਟੀਆਂ ਨਾਲ ਉਹ ਦਾ ਹਿੱਸਾ ਠਹਿਰਾਵੇਗਾ। ਉੱਥੇ ਹੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ।।
Punjabi ERV
ਫ਼ਿਰ ਮਾਲਕ ਉਸਨੂੰ ਸਜ਼ਾ ਦੇਵੇਗਾ ਅਤੇ ਉਸਨੂੰ ਕਪਟੀਆਂ ਨਾਲ ਭੇਜ ਦੇਵੇਗਾ, ਜਿਥੇ ਲੋਕ ਚੀਕਦੇ ਅਤੇ ਆਪਣੇ ਦੰਦ ਕਰੀਚਦੇ ਹੋਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਨੂੰ ਦੋ ਟੁੱਕੜੇ ਕਰ ਦੇਵੇਗਾ ਅਤੇ ਕਪਟੀਆਂ ਨਾਲ ਉਹ ਦਾ ਹਿੱਸਾ ਠਹਿਰਾਵੇਗਾ। ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہنوں دو ٹوٹے کر دے گا۔ تے اوہدا حِصّہ مکّاراں نال ٹھیراوے گا اوتھے رونا تے کچیچیاں وٹنا ہوئے گا۔
Punjabi Standard Bible (Punjabi Standard Bible) 2023
ਅਤੇ ਉਸ ਦਾਸ ਦੇ ਟੋਟੇ-ਟੋਟੇ ਕਰ ਦੇਵੇਗਾ ਅਤੇ ਉਸ ਦਾ ਹਿੱਸਾ ਪਖੰਡੀਆਂ ਨਾਲ ਠਹਿਰਾਵੇਗਾ; ਉੱਥੇ ਰੋਣਾ ਅਤੇ ਦੰਦਾਂ ਦਾ ਪੀਸਣਾ ਹੋਵੇਗਾ।”