Matthew 24:7 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਕੌਮ ਦੂਜੀ ਕੌਮ ਉੱਪਰ ਹੀ ਇੱਕ ਪਾਤਸ਼ਾਹੀ ਦੂਜੀ ਉੱਪਰ ਚੜ੍ਹਾਈ ਕਰੇਗੀ। ਬਹੁਤ ਥਾਵਾਂ ਉੱਤੇ ਅਕਾਲ ਪੈਣਗੇ ਅਤੇ ਭੂਚਾਲ ਆਉਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੌਮ ਕੌਮ ਦੇ ਵਿਰੁੱਧ ਖੜ੍ਹੀ ਹੋ ਜਾਵੇਗੀ ਅਤੇ ਰਾਜ ਰਾਜ ਉੱਤੇ ਚੜ੍ਹਾਈ ਕਰੇਗਾ । ਕਈ ਥਾਂ ਭੁਚਾਲ ਆਉਣਗੇ ਅਤੇ ਕਾਲ ਪੈਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਰਾਸ਼ਟਰ-ਰਾਸ਼ਟਰ ਦੇ ਵਿਰੁੱਧ, ਅਤੇ ਰਾਜ-ਰਾਜ ਦੇ ਵਿਰੁੱਧ ਉੱਠੇਗਾ ਅਤੇ ਥਾਂ-ਥਾਂ ਤੇ ਕਾਲ ਪੈਣਗੇ ਅਤੇ ਭੁਚਾਲ ਆਉਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਕੌਮ ਕੌਮ ਉੱਤੇ ਅਤੇ ਪਾਤਸ਼ਾਹੀ ਪਾਤਸ਼ਾਹੀ ਉੱਤੇ ਚੜ੍ਹਾਈ ਕਰੇਗੀ ਅਤੇ ਥਾਂ ਥਾਂ ਕਾਲ ਪੈਣਗੇ ਅਤੇ ਭੁਚਾਲ ਆਉਣਗੇ
Punjabi ERV
ਇੱਕ ਕੌਮ ਦੂਜੀ ਕੌਮ ਉੱਪਰ ਹੀ ਇੱਕ ਪਾਤਸ਼ਾਹੀ ਦੂਜੀ ਉੱਪਰ ਚਢ਼ਾਈ ਕਰੇਗੀ। ਬਹੁਤ ਥਾਵਾਂ ਉੱਤੇ ਅਕਾਲ ਪੈਣਗੇ ਅਤੇ ਭੂਚਾਲ ਆਉਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੌਮ-ਕੌਮ ਉੱਤੇ ਅਤੇ ਪਾਤਸ਼ਾਹੀ-ਪਾਤਸ਼ਾਹੀ ਉੱਤੇ ਚੜ੍ਹਾਈ ਕਰੇਗੀ ਅਤੇ ਥਾਂ-ਥਾਂ ਕਾਲ ਪੈਣਗੇ ਅਤੇ ਭੂਚਾਲ ਆਉਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو قوم قوم دے تے بادشاہی بادشاہی دے برخلاف اُٹھ کھلووے گی۔ تے تھاں تھاں کال تے بھونچال ہون گے۔
Punjabi Standard Bible (Punjabi Standard Bible) 2023
ਕਿਉਂ ਜੋ ਕੌਮ, ਕੌਮ ਦੇ ਵਿਰੁੱਧ ਅਤੇ ਰਾਜ, ਰਾਜ ਦੇ ਵਿਰੁੱਧ ਉੱਠ ਖੜ੍ਹਾ ਹੋਵੇਗਾ ਅਤੇ ਥਾਂ-ਥਾਂ ਕਾਲ ਪੈਣਗੇ ਅਤੇ ਭੁਚਾਲ ਆਉਣਗੇ,