Matthew 24:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸਭ ਗੱਲਾਂ ਔਰਤ ਦੀ ਗਰਭ ਅਵਸਥਾ ਦੀਆਂ ਪੀੜਾਂ ਵਾਂਗ ਹੋਣਗੀਆਂ, ਜਦੋਂ ਉਹ ਇੱਕ ਬੱਚੇ ਨੂੰ ਜਨਮ ਦੇ ਰਹੀ ਹੁੰਦੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਸਭ ਗੱਲਾਂ ਤਾਂ ਦੁੱਖਾਂ ਦਾ ਸ਼ੁਰੂ ਹੀ ਹੋਣਗੀਆਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਸਭ ਘਟਨਾਵਾਂ ਪੀੜਾਂ ਦਾ ਅਰੰਭ ਹੋਣਗੀਆਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਇਹ ਸਭ ਕੁਝ ਪੀੜਾਂ ਦਾ ਅਰੰਭ ਹੈ
Punjabi ERV
ਇਹ ਸਭ ਗੱਲਾਂ ਔਰਤ ਦੀ ਗਰਭ ਅਵਸਥਾ ਦੀਆਂ ਪੀਡ਼ਾਂ ਵਾਂਗ ਹੋਣਗੀਆਂ, ਜਦੋਂ ਉਹ ਇੱਕ ਬੱਚੇ ਨੂੰ ਜਨਮ ਦੇ ਰਹੀ ਹੁੰਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਇਹ ਸਭ ਕੁਝ ਪੀੜਾਂ ਦਾ ਅਰੰਭ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر ایہہ سارِیاں شیواں مُصِیبتاں دا شُروع ای ہون گِیاں۔
Punjabi Standard Bible (Punjabi Standard Bible) 2023
ਪਰ ਇਹ ਸਭ ਪੀੜਾਂ ਦਾ ਅਰੰਭ ਹੈ।