Matthew 24:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਫ਼ਿਰ ਲੋਕ ਤੁਹਾਨੂੰ ਸ਼ਾਸਕਾਂ ਹੱਥੀਂ ਦੇਣਗੇ ਅਤੇ ਮਾਰੇ ਜਾਣ ਲਈ ਫ਼ੜਾ ਦੇਣਗੇ। ਸਭ ਲੋਕ ਤੁਹਾਨੂੰ ਨਫ਼ਰਤ ਕਰਨਗੇ। ਇਹ ਸਭ ਗੱਲਾਂ ਤੁਹਾਡੇ ਨਾਲ ਇਸ ਲਈ ਵਾਪਰਨਗੀਆਂ ਕਿਉਂਕਿ ਤੁਸੀਂ ਮੇਰੇ ਵਿੱਚ ਵਿਸ਼ਵਾਸ ਰੱਖਦੇ ਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਉਸ ਸਮੇਂ ਲੋਕ ਤੁਹਾਨੂੰ ਅੱਤਿਆਚਾਰ ਕਰਨ ਦੇ ਲਈ ਅਤੇ ਕਤਲ ਕਰ ਦੇਣ ਦੇ ਲਈ ਸੌਂਪ ਦੇਣਗੇ । ਸਭ ਕੌਮਾਂ ਤੁਹਾਨੂੰ ਮੇਰੇ ਨਾਮ ਦੇ ਕਾਰਨ ਘਿਰਣਾ ਕਰਨਗੀਆਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਫਿਰ ਤੁਹਾਨੂੰ ਸਤਾਇਆ ਜਾਵੇਗਾ ਅਤੇ ਤੁਹਾਨੂੰ ਮਾਰ ਦਿੱਤਾ ਜਾਵੇਗਾ, ਅਤੇ ਮੇਰੇ ਨਾਮ ਕਾਰਨ ਸਾਰੇ ਲੋਕ ਤੁਹਾਨੂੰ ਨਫ਼ਰਤ ਕਰਨਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਤੁਹਾਨੂੰ ਬਿਪਤਾ ਲਈ ਫੜਵਾ ਦੇਣਗੇ ਅਰ ਤੁਹਾਨੂੰ ਮਾਰ ਦੇਣਗੇ ਅਤੇ ਮੇਰੇ ਨਾਮ ਦੇ ਕਾਰਨ ਸਾਰੀਆਂ ਕੌਮਾਂ ਤੁਹਾਡੇ ਨਾਲ ਵੈਰ ਰੱਖਣਗੀਆਂ
Punjabi ERV
“ਫ਼ਿਰ ਲੋਕ ਤੁਹਾਨੂੰ ਸ਼ਾਸਕਾਂ ਹੱਥੀਂ ਦੇਣਗੇ ਅਤੇ ਮਾਰੇ ਜਾਣ ਲਈ ਫ਼ਡ਼ਾ ਦੇਣਗੇ। ਸਭ ਲੋਕ ਤੁਹਾਨੂੰ ਨਫ਼ਰਤ ਕਰਨਗੇ। ਇਹ ਸਭ ਗੱਲਾਂ ਤੁਹਾਡੇ ਨਾਲ ਇਸ ਲਈ ਵਪਰਨਗੀਆਂ ਕਿਉਂਕਿ ਤੁਸੀਂ ਮੇਰੇ ਵਿੱਚ ਵਿਸ਼ਵਾਸ ਰਖਦੇ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਤੁਹਾਨੂੰ ਬਿਪਤਾ ਲਈ ਫੜਵਾ ਦੇਣਗੇ ਅਤੇ ਤੁਹਾਨੂੰ ਮਾਰ ਦੇਣਗੇ ਅਤੇ ਮੇਰੇ ਨਾਮ ਦੇ ਕਾਰਨ ਸਾਰੀਆਂ ਕੌਮਾਂ ਤੁਹਾਡੇ ਨਾਲ ਵੈਰ ਰੱਖਣਗੀਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہ تُہانوں دُکھ دین لئی پھڑوا دین گے تے تُہانوں مار سُٹّن گے تے میرے ناں دے سبّب سارِیاں قوماں تُہاڈے نال وَیر رکھن گِیاں۔
Punjabi Standard Bible (Punjabi Standard Bible) 2023
“ਉਹ ਤੁਹਾਨੂੰ ਕਸ਼ਟ ਦੇਣ ਲਈ ਫੜਵਾਉਣਗੇ ਅਤੇ ਮਾਰ ਸੁੱਟਣਗੇ ਅਤੇ ਮੇਰੇ ਨਾਮ ਦੇ ਕਾਰਨ ਸਾਰੀਆਂ ਕੌਮਾਂ ਤੁਹਾਡੇ ਨਾਲ ਵੈਰ ਰੱਖਣਗੀਆਂ।