Matthew 25:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਉਸ ਵਕਤ, ਸੁਰਗੀ ਰਾਜ ਉਨ੍ਹਾਂ ਦਸ ਕੁਆਰੀਆਂ ਵਰਗਾ ਹੋਵੇਗਾ ਜਿਨ੍ਹਾਂ ਨੇ ਆਪਣੀਆਂ ਮਸ਼ਾਲਾਂ ਲਈਆਂ ਅਤੇ ਲਾੜੇ ਨੂੰ ਮਿਲਣ ਗਈਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਉਸ ਵੇਲੇ ਸਵਰਗ ਦਾ ਰਾਜ ਉਹਨਾਂ ਦਸ ਕੁਆਰੀਆਂ ਵਰਗਾ ਹੋਵੇਗਾ ਜੋ ਆਪਣੇ ਦੀਵੇ ਲੈ ਕੇ ਲਾੜੇ ਦੇ ਸੁਆਗਤ ਲਈ ਨਿਕਲੀਆਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਉਸ ਸਮੇਂ ਸਵਰਗ ਦਾ ਰਾਜ ਦਸਾਂ ਕੁਆਰੀਆਂ ਹੋਵੇਗਾ, ਜਿਹੜੀਆਂ ਆਪਣੀਆਂ ਮਸ਼ਾਲਾਂ ਲੈ ਕੇ ਲਾੜੇ ਦੇ ਮਿਲਣ ਨੂੰ ਨਿੱਕਲੀਆ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਵੇਲੇ ਸੁਰਗ ਦਾ ਰਾਜ ਦਸਾਂ ਕੁਆਰੀਆਂ ਵਰਗਾ ਹੋਵੇਗਾ ਜਿਹੜੀਆਂ ਆਪਣੀਆਂ ਮਸਾਲਾਂ ਲੈਕੇ ਲਾੜੇ ਦੇ ਮਿਲਨ ਨੂੰ ਨਿੱਕਲੀਆਂ
Punjabi ERV
“ਉਸ ਵਕਤ, ਸੁਰਗੀ ਰਾਜ ਉਨ੍ਹਾਂ ਦਸ ਕੁਆਰੀਆਂ ਵਰਗਾ ਹੋਵੇਗਾ ਜਿਨ੍ਹਾਂ ਨੇ ਆਪਣੀਆਂ ਮਸ਼ਾਲਾਂ ਲਈਆਂ ਅਤੇ ਲਾਡ਼ੇ ਨੂੰ ਮਿਲਣ ਗਈਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਵੇਲੇ ਸਵਰਗ ਰਾਜ ਦਸਾਂ ਕੁਆਰੀਆਂ ਵਰਗਾ ਹੋਵੇਗਾ ਜਿਹੜੀਆਂ ਆਪਣੀਆਂ ਮਸ਼ਾਲਾਂ ਲੈ ਕੇ ਲਾੜੇ ਦੇ ਮਿਲਣ ਨੂੰ ਨਿੱਕਲੀਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس ویلے اسمان دی بادشاہی دَساں کوارِیاں وانگر ہوئے گی جیہڑیاں اپنیاں مسالاں لے کے لاڑے دے مِلن نُوں نِکلیاں۔
Punjabi Standard Bible (Punjabi Standard Bible) 2023
“ਸਵਰਗ ਦਾ ਰਾਜ ਉਨ੍ਹਾਂ ਦਸਾਂ ਕੁਆਰੀਆਂ ਵਰਗਾ ਹੋਵੇਗਾ ਜਿਹੜੀਆਂ ਆਪਣੀਆਂ ਮਸ਼ਾਲਾਂ ਲੈ ਕੇ ਲਾੜੇ ਨੂੰ ਮਿਲਣ ਲਈ ਨਿੱਕਲੀਆਂ।