Matthew 25:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਉਂ ਪੰਜ ਮੂਰਖ ਕੁਆਰੀਆਂ ਤੇਲ ਲੈਣ ਵਾਸਤੇ ਚਲੀਆਂ ਗਈਆਂ, ਜਦੋਂ ਉਹ ਚਲੀਆਂ ਗਈਆਂ ਤਾਂ ਪਿੱਛੋਂ ਲਾੜਾ ਆ ਗਿਆ ਅਤੇ ਜਿਹੜੀਆਂ ਕੁਆਰੀਆਂ ਤਿਆਰ ਸਨ ਉਹ ਲਾੜੇ ਨਾਲ ਵਿਆਹ ਦੀ ਦਾਵਤ ਵਾਸਤੇ ਨਾਲ ਚਲੀਆਂ ਗਈਆਂ ਅਤੇ ਉਸਤੋਂ ਬਾਦ ਦਰਵਾਜ਼ਾ ਬੰਦ ਹੋ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜਦੋਂ ਅਜੇ ਉਹ ਪੰਜ ਮੂਰਖ ਕੁਆਰੀਆਂ ਤੇਲ ਮੁੱਲ ਲੈਣ ਲਈ ਜਾ ਰਹੀਆਂ ਸਨ ਤਾਂ ਲਾੜਾ ਆ ਗਿਆ । ਇਸ ਲਈ ਜੋ ਤਿਆਰ ਸਨ, ਲਾੜੇ ਦੇ ਨਾਲ ਵਿਆਹ-ਭੋਜ ਦੇ ਲਈ ਅੰਦਰ ਚਲੀਆਂ ਗਈਆਂ ਅਤੇ ਦਰਵਾਜ਼ਾ ਬੰਦ ਹੋ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਪਰ ਜਦੋਂ ਉਹ ਤੇਲ ਖਰੀਦਣ ਗਈਆਂ, ਤਾਂ ਲਾੜਾ ਆ ਪਹੁੰਚਿਆ। ਅਤੇ ਜਿਹੜੀਆਂ ਕੁਆਰੀਆਂ ਤਿਆਰ ਸਨ ਉਹ ਲਾੜੇ ਨਾਲ ਵਿਆਹ ਦੀ ਦਾਵਤ ਵਿੱਚ ਚਲੇ ਗਈਆਂ। ਅਤੇ ਦਰਵਾਜ਼ਾ ਬੰਦ ਕਰ ਦਿੱਤਾ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਦ ਓਹ ਮੁੱਲ ਲੈਣ ਗਈਆਂ ਲਾੜਾ ਆ ਪਹੁੰਚਿਆ ਅਤੇ ਜਿਹੜੀਆਂ ਤਿਆਰ ਸਨ ਉਹ ਦੇ ਨਾਲ ਵਿਆਹ ਵਿੱਚ ਜਾ ਵੜੀਆਂ ਅਤੇ ਬੂਹਾ ਮਾਰਿਆ ਗਿਆ
Punjabi ERV
ਇਉਂ ਪੰਜ ਮੂਰਖ ਕੁਆਰੀਆਂ ਤੇਲ ਲੈਣ ਵਾਸਤੇ ਚਲੀਆਂ ਗਈਆਂ, ਜਦੋਂ ਉਹ ਚਲੀਆਂ ਗਈਆਂ ਤਾਂ ਪਿਛੋਂ ਲਾਡ਼ਾ ਆ ਗਿਆ ਅਤੇ ਜਿਹਾਡ਼ੀਆਂ ਕੁਆਰੀਆਂ ਤਿਆਰ ਸਨ ਉਹ ਲਾਡ਼ੇ ਨਾਲ ਵਿਆਹ ਦੀ ਦਾਵਤ ਵਾਸਤੇ ਨਾਲ ਚਲੀਆਂ ਗਈਆਂ ਅਤੇ ਉਸਤੋਂ ਬਾਦ ਦਰਵਾਜ਼ਾ ਬੰਦ ਹੋ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦ ਉਹ ਮੁੱਲ ਲੈਣ ਗਈਆਂ ਤਾਂ ਲਾੜਾ ਆ ਪਹੁੰਚਿਆ ਅਤੇ ਜਿਹੜੀਆਂ ਤਿਆਰ ਸਨ ਉਹ ਦੇ ਨਾਲ ਵਿਆਹ ਵਿੱਚ ਜਾ ਵੜੀਆਂ ਅਤੇ ਦਰਵਾਜ਼ਾ ਬੰਦ ਕੀਤਾ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہ مُل لین گِیئاں لاڑا آگیا۔ تے جیہڑیاں تیار سن اوہدے نال ویاہ وِچ اندر گِئیاں تے بُوہا ماریا گیا۔
Punjabi Standard Bible (Punjabi Standard Bible) 2023
ਜਦੋਂ ਉਹ ਖਰੀਦਣ ਜਾ ਰਹੀਆਂ ਸਨ ਤਾਂ ਲਾੜਾ ਆ ਪਹੁੰਚਿਆ ਅਤੇ ਜਿਹੜੀਆਂ ਤਿਆਰ ਸਨ, ਉਸ ਦੇ ਨਾਲ ਵਿਆਹ ਵਿੱਚ ਅੰਦਰ ਚੱਲੀਆਂ ਗਈਆਂ ਅਤੇ ਦਰਵਾਜ਼ਾ ਬੰਦ ਕਰ ਦਿੱਤਾ ਗਿਆ।