Matthew 25:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਬਾਦ ਵਿੱਚ ਉਹ ਦੂਜੀਆਂ ਕੁਆਰੀਆਂ ਵੀ ਪਰਤੀਆਂ ਅਤੇ ਉਨ੍ਹਾਂ ਕਿਹਾ, ‘ਸ਼੍ਰੀ ਮਾਨ ਜੀ, ਦਰਵਾਜ਼ਾ ਖੋਲ੍ਹੋ ਤਾਂ ਜੋ ਅਸੀਂ ਵੀ ਅੰਦਰ ਆ ਸੱਕੀਏ!’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਬਾਅਦ ਵਿੱਚ ਬਾਕੀ ਕੁਆਰੀਆਂ ਵੀ ਆਈਆਂ ਅਤੇ ਕਹਿਣ ਲੱਗੀਆਂ, ‘ਸ੍ਰੀ ਮਾਨ ਜੀ, ਸ੍ਰੀ ਮਾਨ ਜੀ, ਸਾਡੇ ਲਈ ਦਰਵਾਜ਼ਾ ਖੋਲ੍ਹੋ!’
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਬਾਅਦ ਵਿੱਚ ਦੂਸਰੀਆਂ ਕੁਆਰੀਆਂ ਵੀ ਆ ਗਈਆ, ਅਤੇ ਬੋਲੀਆਂ, ‘ਸ਼੍ਰੀਮਾਨ, ਸ਼੍ਰੀਮਾਨ, ਸਾਡੇ ਲਈ ਦਰਵਾਜ਼ਾ ਖੋਲ੍ਹੋ!’
Punjabi Bible 2016 - ਪਵਿੱਤਰ ਬਾਈਬਲ O.V.
ਅਰ ਪਿੱਛੋਂ ਦੂਜੀਆਂ ਕੁਆਰੀਆਂ ਵੀ ਆਈਆਂ ਅਤੇ ਬੋਲੀਆਂ, ਹੇ ਮਹਾਰਾਜ, ਹੇ ਮਹਾਰਾਜ! ਸਾਡੇ ਲਈ ਖੋਲ੍ਹ ਦਿਓ!
Punjabi ERV
“ਬਾਦ ਵਿੱਚ ਉਹ ਦੂਜੀਆਂ ਕੁਆਰੀਆਂ ਵੀ ਪਰਤੀਆਂ ਅਤੇ ਉਨ੍ਹਾਂ ਕਿਹਾ, ‘ਸ਼੍ਰੀ ਮਾਨ ਜੀ, ਦਰਵਾਜ਼ਾ ਖੋਲ੍ਹੋ ਤਾਂ ਜੋ ਅਸੀਂ ਵੀ ਅੰਦਰ ਆ ਸਕੀਏ!’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਬਾਅਦ ਵਿੱਚ ਦੂਜੀਆਂ ਕੁਆਰੀਆਂ ਵੀ ਆਈਆਂ ਅਤੇ ਬੋਲੀਆਂ, ਹੇ ਮਹਾਰਾਜ, ਹੇ ਮਹਾਰਾਜ! ਸਾਡੇ ਲਈ ਦਰਵਾਜ਼ਾ ਖੋਲ੍ਹ ਦਿਓ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مگروں دُوجیاں کوارِیاں وی آئِیاں تے آکھن لِگئیاں پئی خُداوندا خُداوندا ساڈے لئی بُوہا کھول دے۔
Punjabi Standard Bible (Punjabi Standard Bible) 2023
ਇਸ ਤੋਂ ਬਾਅਦ ਦੂਜੀਆਂ ਕੁਆਰੀਆਂ ਵੀ ਆਈਆਂ ਅਤੇ ਕਹਿਣ ਲੱਗੀਆਂ, ‘ਸ੍ਰੀ ਮਾਨ ਜੀ! ਸ੍ਰੀ ਮਾਨ ਜੀ! ਸਾਡੇ ਲਈ ਬੂਹਾ ਖੋਲ੍ਹ ਦਿਓ’।