Matthew 25:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਸਵਰਗ ਦਾ ਰਾਜ ਕਿਸੇ ਵਿਅਕਤੀ ਦੇ ਵਿਦੇਸ਼ ਜਾਣ ਵਰਗਾ ਹੈ। ਵਿਦਾ ਹੋਣ ਤੋਂ ਪਹਿਲਾਂ, ਉਸ ਨੇ ਆਪਣੇ ਨੋਕਰਾਂ ਨੂੰ ਸੱਦਿਆ ਅਤੇ ਆਪਣੀ ਜਾਇਦਾਦ ਉਨ੍ਹਾਂ ਨੂੰ ਸੌਂਪ ਦਿੱਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਸਵਰਗ ਦਾ ਰਾਜ ਉਸ ਆਦਮੀ ਵਰਗਾ ਹੈ ਜਿਸ ਨੇ ਪਰਦੇਸ ਜਾਣ ਲੱਗੇ ਆਪਣੇ ਨੌਕਰਾਂ ਨੂੰ ਸੱਦ ਕੇ ਉਹਨਾਂ ਨੂੰ ਆਪਣੇ ਧਨ ਮਾਲ ਦੀ ਜ਼ਿੰਮੇਵਾਰੀ ਸੌਂਪੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਫਿਰ, ਇਹ ਗੱਲ ਉਸ ਆਦਮੀ ਵਰਗੀ ਹੈ ਜੋ ਇੱਕ ਯਾਤਰਾ ਤੇ ਜਾਣ ਲਈ ਤਿਆਰ ਸੀ, ਜਿਸਨੇ ਆਪਣੇ ਨੌਕਰਾਂ ਨੂੰ ਬੁਲਾਇਆ ਅਤੇ ਆਪਣੀ ਦੌਲਤ ਉਹਨਾਂ ਨੂੰ ਸੌਂਪ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਗੱਲ ਤਾਂ ਉਸ ਮਨੁੱਖ ਵਰਗੀ ਹੈ ਜਿਹ ਨੇ ਪਰਦੇਸ ਨੂੰ ਜਾਣ ਲੱਗਿਆ ਆਪਣੇ ਚਾਕਰਾਂ ਨੂੰ ਸੱਦ ਕੇ ਆਪਣਾ ਮਾਲ ਉਨ੍ਹਾਂ ਨੂੰ ਸੌਂਪਿਆ
Punjabi ERV
“ਸਵਰਗ ਦਾ ਰਾਜ ਕਿਸੇ ਵਿਅਕਤੀ ਦੇ ਵਿਦੇਸ਼ ਜਾਣ ਵਰਗਾ ਹੈ। ਵਿਦਾ ਹੋਣ ਤੋਂ ਪਹਿਲਾਂ, ਉਸਨੇ ਆਪਣੇ ਨੋਕਰਾਂ ਨੂੰ ਸਦਿਆ ਅਤੇ ਆਪਣੀ ਜਾਇਦਾਦ ਉਨ੍ਹਾਂ ਨੂੰ ਸੌਂਪ ਦਿੱਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਗੱਲ ਤਾਂ ਉਸ ਮਨੁੱਖ ਵਰਗੀ ਹੈ ਜਿਸ ਨੇ ਪਰਦੇਸ ਨੂੰ ਜਾਣ ਲੱਗਿਆਂ ਆਪਣੇ ਨੌਕਰਾਂ ਨੂੰ ਸੱਦ ਕੇ ਆਪਣਾ ਮਾਲ ਉਨ੍ਹਾਂ ਨੂੰ ਸੌਂਪਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جیویں اِک بندے نے پردیس نُوں جان لگیاں اپنے گھر دیاں نَوکراں نُوں سدّیا تے اپنا مال اوہناں نُوں سونپیا۔
Punjabi Standard Bible (Punjabi Standard Bible) 2023
“ਇਹ ਗੱਲ ਉਸ ਮਨੁੱਖ ਵਾਂਗ ਹੈ ਜਿਸ ਨੇ ਪਰਦੇਸ ਜਾਣ ਲੱਗਿਆਂ ਆਪਣੇ ਦਾਸਾਂ ਨੂੰ ਬੁਲਾਇਆ ਅਤੇ ਆਪਣੀ ਸੰਪਤੀ ਉਨ੍ਹਾਂ ਨੂੰ ਸੌਂਪ ਦਿੱਤੀ।