Matthew 25:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਹਰ ਨੋਕਰ ਦੀ ਯੋਗਤਾ ਅਨੁਸਾਰ, ਇੱਕ ਨੋਕਰ ਨੂੰ ਧਨ ਦੇ ਪੰਜ ਤੋੜੇ, ਦੂਜੇ ਨੂੰ ਦੋ ਅਤੇ ਤੀਜੇ ਨੂੰ ਧਨ ਦਾ ਇੱਕ ਤੋੜਾ ਦਿੱਤਾ ਇਸ ਤੋਂ ਬਾਦ ਉਹ ਆਪਣੀ ਯਾਤਰਾ ਤੇ ਚੱਲਿਆ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਨੇ ਹਰ ਇੱਕ ਨੂੰ ਉਸ ਦੀ ਯੋਗਤਾ ਅਨੁਸਾਰ ਦਿੱਤਾ: ਇੱਕ ਨੂੰ ਪੰਜ ਸੋਨੇ ਦੀਆਂ ਥੈਲੀਆਂ ਦਿੱਤੀਆਂ, ਦੂਜੇ ਨੂੰ ਦੋ ਅਤੇ ਤੀਜੇ ਨੂੰ ਇੱਕ । ਫਿਰ ਉਹ ਪਰਦੇਸ ਚਲਾ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਹਰ ਇੱਕ ਨੂੰ ਉਸਦੀ ਯੋਗਤਾ ਦੇ ਅਨੁਸਾਰ ਉਸਨੇ ਇੱਕ ਨੂੰ ਪੰਜ ਥੈਲੇ ਸੋਨੇ ਦੇ ਦਿੱਤੇ, ਇੱਕ ਨੂੰ ਦੋ ਥੇਲੇ, ਅਤੇ ਇੱਕ ਨੂੰ ਇੱਕ ਥੇਲਾ, ਦਿੱਤਾ। ਤਾਂ ਫਿਰ ਉਹ ਆਪਣੀ ਯਾਤਰਾ ਤੇ ਚਲਾ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇੱਕ ਨੂੰ ਪੰਜ ਤੋੜੇ, ਦੂਏ ਨੂੰ ਦੋ ਅਤੇ ਤੀਏ ਨੂੰ ਇੱਕ, ਹਰੇਕ ਨੂੰ ਉਹ ਦੇ ਗੁਣ ਦੇ ਅਨੁਸਾਰ ਦਿੱਤਾ ਤਾਂ ਪਰਦੇਸ ਨੂੰ ਚੱਲਿਆ ਗਿਆ
Punjabi ERV
ਉਸਨੇ ਹਰ ਨੋਕਰ ਦੀ ਯੋਗਤਾ ਅਨੁਸਾਰ, ਇੱਕ ਨੋਕਰ ਨੂੰ ਧਨ ਦੇ ਪੰਜ ਝੋਲੇ, ਦੂਜੇ ਨੂੰ ਦੋ ਅਤੇ ਤੀਜੇ ਨੂੰ ਧਨ ਦਾ ਇੱਕ ਝੋਲਾ ਦਿੱਤਾ ਇਸ ਤੋਂ ਬਾਦ ਉਹ ਆਪਣੀ ਯਾਤਰਾ ਤੇ ਚਲਿਆ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇੱਕ ਨੂੰ ਪੰਜ ਤੋੜੇ, ਦੂਜੇ ਨੂੰ ਦੋ ਅਤੇ ਤੀਜੇ ਨੂੰ ਇੱਕ, ਹਰੇਕ ਨੂੰ ਉਹ ਦੀ ਯੋਗਤਾ ਦੇ ਅਨੁਸਾਰ ਦਿੱਤਾ ਤਾਂ ਪਰਦੇਸ ਨੂੰ ਚੱਲਿਆ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اِک نُوں اوس پنج توڑے دِتّے۔ دُوجے نُوں دو۔ تے ترِیجے نُوں اِک۔ ہر اِک نُوں اوہدی اپنی لیاقت سیتی۔ تے پردیس ٹُرگیا۔
Punjabi Standard Bible (Punjabi Standard Bible) 2023
ਉਸ ਨੇ ਇੱਕ ਨੂੰ ਪੰਜ ਤੋੜੇ, ਦੂਜੇ ਨੂੰ ਦੋ ਅਤੇ ਤੀਜੇ ਨੂੰ ਇੱਕ ਅਰਥਾਤ ਹਰੇਕ ਨੂੰ ਉਸ ਦੀ ਯੋਗਤਾ ਅਨੁਸਾਰ ਦਿੱਤਾ ਅਤੇ ਪਰਦੇਸ ਚਲਾ ਗਿਆ।