Matthew 25:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਸ ਨੋਕਰ ਨੇ ਧਨ ਦੇ ਪੰਜ ਤੋੜੇ ਪ੍ਰਾਪਤ ਕੀਤੇ ਸਨ ਉਹ ਝੱਟ ਚੱਲਿਆ ਗਿਆ ਅਤੇ ਧਨ ਲਾ ਦਿੱਤਾ ਅਤੇ ਧਨ ਦੇ ਪੰਜ ਹੋਰ ਤੋੜੇ ਕਮਾ ਲਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਨੌਕਰ ਜਿਸ ਨੂੰ ਪੰਜ ਥੈਲੀਆਂ ਮਿਲੀਆਂ ਸਨ ਉਸ ਨੇ ਉਹਨਾਂ ਨਾਲ ਵਪਾਰ ਕੀਤਾ ਅਤੇ ਪੰਜ ਹੋਰ ਕਮਾ ਲਈਆਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜਿਸ ਨੂੰ ਪੰਜ ਥੈਲੇ ਸੋਨਾ ਮਿਲਿਆ ਸੀ, ਉਸਨੇ ਤੁਰੰਤ ਜਾ ਕੇ ਉਸ ਧੰਨ ਨਾਲ ਵਪਾਰ ਦਾ ਲੈਣ ਦੇਣ ਕੀਤਾ ਅਤੇ ਪੰਜ ਹੋਰ ਕਮਾਏ।
Punjabi Bible 2016 - ਪਵਿੱਤਰ ਬਾਈਬਲ O.V.
ਜਿਹ ਨੇ ਪੰਜ ਤੋੜੇ ਲਏ ਸਨ ਉਹ ਨੇ ਝੱਟ ਜਾਕੇ ਉਨ੍ਹਾਂ ਨਾਲ ਬਣਜ ਬੁਪਾਰ ਕੀਤਾ ਅਤੇ ਹੋਰ ਪੰਜ ਤੋੜੇ ਕਮਾਏ
Punjabi ERV
ਜਿਸ ਨੋਕਰ ਨੇ ਧਨ ਦੇ ਪੰਜ ਝੋਲੇ ਪ੍ਰਾਪਤ ਕੀਤੇ ਸਨ ਉਹ ਝੱਟ ਚਲਿਆ ਗਿਆ ਅਤੇ ਧਨ ਲਾ ਦਿੱਤਾ ਅਤੇ ਧਨ ਦੇ ਪੰਜ ਹੋਰ ਝੋਲੇ ਕਮਾ ਲਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਨੇ ਪੰਜ ਤੋੜੇ ਲਏ ਸਨ ਉਹ ਨੇ ਝੱਟ ਜਾ ਕੇ ਉਨ੍ਹਾਂ ਨਾਲ ਬਣਜ ਵਪਾਰ ਕੀਤਾ ਅਤੇ ਹੋਰ ਪੰਜ ਤੋੜੇ ਕਮਾਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جِس پنج توڑے لَئے سن اوس جا کے اوہناں نال بیوپار کِیتا۔ تے پنج توڑے ہور کمائے۔
Punjabi Standard Bible (Punjabi Standard Bible) 2023
ਜਿਸ ਨੂੰ ਪੰਜ ਤੋੜੇ ਮਿਲੇ ਸਨ, ਉਸ ਨੇ ਤੁਰੰਤ ਜਾ ਕੇ ਉਨ੍ਹਾਂ ਨਾਲ ਵਪਾਰ ਕੀਤਾ ਅਤੇ ਪੰਜ ਹੋਰ ਕਮਾ ਲਏ।