Matthew 25:18 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜਿਸ ਨੂੰ ਧਨ ਦਾ ਸਿਰਫ਼ ਇੱਕ ਹੀ ਤੋੜਾ ਮਿਲਿਆ ਸੀ, ਉਸ ਨੇ ਧਰਤੀ ਵਿੱਚ ਟੋਆ ਪੁਟਿਆ ਅਤੇ ਆਪਣੇ ਮਾਲਕ ਦਾ ਧਨ ਦੱਬ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜਿਸ ਨੂੰ ਇੱਕ ਮਿਲੀ ਸੀ, ਉਹ ਗਿਆ ਅਤੇ ਉਸ ਨੇ ਜ਼ਮੀਨ ਵਿੱਚ ਟੋਇਆ ਪੁੱਟ ਕੇ ਆਪਣੇ ਮਾਲਕ ਦਾ ਧਨ ਉਸ ਵਿੱਚ ਦੱਬ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜਿਸ ਨੂੰ ਇੱਕ ਦਿੱਤਾ ਗਿਆ ਸੀ, ਉਸ ਨੇ ਜਾ ਕੇ ਧਰਤੀ ਪੁੱਟੀ ਅਤੇ ਆਪਣੇ ਮਾਲਕ ਦੇ ਧੰਨ ਨੂੰ ਉਸ ਵਿੱਚ ਲੁਕਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਿਹ ਨੇ ਇੱਕੋ ਲਿਆ ਸੀ ਉਹ ਨੇ ਜਾਕੇ ਧਰਤੀ ਪੁੱਟੀ ਅਤੇ ਆਪਣੇ ਮਾਲਕ ਦੇ ਰੁਪਿਆਂ ਨੂੰ ਲੁਕਾ ਦਿੱਤਾ
Punjabi ERV
ਪਰ ਜਿਸਨੂੰ ਧਨ ਦਾ ਸਿਰਫ਼ ਇੱਕ ਹੀ ਝੋਲਾ ਮਿਲਿਆ ਸੀ, ਉਸਨੇ ਧਰਤੀ ਵਿੱਚ ਟੋਆ ਪੁਟਿਆ ਅਤੇ ਆਪਣੇ ਮਾਲਕ ਦਾ ਧਨ ਦਬ੍ਬ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਿਸ ਨੇ ਇੱਕੋ ਲਿਆ ਸੀ ਉਹ ਨੇ ਜਾ ਕੇ ਧਰਤੀ ਪੁੱਟੀ ਅਤੇ ਆਪਣੇ ਮਾਲਕ ਦੇ ਤੋੜੇ ਨੂੰ ਲੁਕਾ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جِس اِک لیا سی اوس جا کے زمین پُٹی۔ تے اپنے مالک دے رُپئے نُوں لُکا دِتّا۔
Punjabi Standard Bible (Punjabi Standard Bible) 2023
ਪਰ ਜਿਸ ਨੂੰ ਇੱਕ ਮਿਲਿਆ ਸੀ, ਉਸ ਨੇ ਜਾ ਕੇ ਟੋਆ ਪੁੱਟਿਆ ਅਤੇ ਆਪਣੇ ਮਾਲਕ ਦਾ ਪੈਸਾ ਲੁਕਾ ਦਿੱਤਾ।