Matthew 25:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਲੰਬੇ ਸਮੇਂ ਬਾਦ, ਉਨ੍ਹਾਂ ਨੋਕਰਾਂ ਦਾ ਮਾਲਕ ਵਾਪਿਸ ਪਰਤਿਆ ਅਤੇ ਉਨ੍ਹਾਂ ਨੂੰ ਪੁੱਛਿਆ ਕਿ ਉਨ੍ਹਾਂ ਨੇ ਉਸ ਦੇ ਧਨ ਦਾ ਕੀ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਕਾਫ਼ੀ ਸਮੇਂ ਦੇ ਬਾਅਦ ਉਹਨਾਂ ਨੌਕਰਾਂ ਦਾ ਮਾਲਕ ਵਾਪਸ ਆਇਆ ਅਤੇ ਉਹਨਾਂ ਤੋਂ ਹਿਸਾਬ ਮੰਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਬਹੁਤ ਲੰਮੇ ਸਮੇਂ ਬਾਅਦ, ਉਹਨਾਂ ਨੌਕਰਾਂ ਦਾ ਮਾਲਕ ਆਇਆ ਅਤੇ ਉਹਨਾਂ ਤੋਂ ਹਿਸਾਬ-ਕਿਤਾਬ ਲੈਣ ਲੱਗਾ।
Punjabi Bible 2016 - ਪਵਿੱਤਰ ਬਾਈਬਲ O.V.
ਬਹੁਤ ਚਿਰ ਪਿੱਛੋਂ ਉਨ੍ਹਾਂ ਚਾਕਰਾਂ ਦਾ ਮਾਲਕ ਆਇਆ ਅਤੇ ਉਨ੍ਹਾਂ ਤੋਂ ਲੇਖਾ ਲੈਣ ਲੱਗਾ
Punjabi ERV
“ਲੰਬੇ ਸਮੇਂ ਬਾਦ, ਉਨ੍ਹਾਂ ਨੋਕਰਾਂ ਦਾ ਮਾਲਕ ਵਾਪਿਸ ਪਰਤਿਆ ਅਤੇ ਉਨ੍ਹਾਂ ਨੂੰ ਪੁੱਛਿਆ ਕਿ ਉਨ੍ਹਾਂ ਨੇ ਉਸਦੇ ਧਨ ਦਾ ਕੀ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਹੁਤ ਸਮੇਂ ਬਾਅਦ, ਉਨ੍ਹਾਂ ਨੌਕਰਾਂ ਦਾ ਮਾਲਕ ਆਇਆ ਅਤੇ ਉਨ੍ਹਾਂ ਤੋਂ ਲੇਖਾ ਲੈਣ ਲੱਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بُہت چِر پِچّھوں اوہناں نَوکراں دا مالک آیا تے اوہناں کولوں لیکھا لین لگّا۔
Punjabi Standard Bible (Punjabi Standard Bible) 2023
“ਬਹੁਤ ਸਮੇਂ ਬਾਅਦ ਉਨ੍ਹਾਂ ਦਾਸਾਂ ਦਾ ਮਾਲਕ ਆਇਆ ਅਤੇ ਉਨ੍ਹਾਂ ਤੋਂ ਹਿਸਾਬ ਲੈਣ ਲੱਗਾ।