Matthew 25:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਫ਼ਿਰ, ਉਹ ਨੋਕਰ ਆਇਆ ਜਿਸਨੇ ਧਨ ਦੇ ਦੋ ਤੋੜੇ ਪ੍ਰਾਪਤ ਕੀਤੇ ਸਨ। ਉਹ ਮਾਲਕ ਕੋਲ ਆਇਆ ਅਤੇ ਉਸ ਨੂੰ ਕਿਹਾ, ‘ਸੁਆਮੀ ਜੀ, ਤੁਸੀਂ ਮੈਨੂੰ ਦੋ ਤੋੜੇ ਰੱਖਵਾਲੀ ਲਈ ਦੇ ਗਏ ਸੀ, ਮੈਂ ਉਸ ਨੂੰ ਵਰਤਕੇ ਦੋ ਹੋਰ ਬਣਾ ਲਏ ਹਨ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਉਸ ਨੌਕਰ ਨੇ ਜਿਸ ਨੂੰ ਦੋ ਥੈਲੀਆਂ ਮਿਲੀਆਂ ਸਨ, ਆਇਆ ਅਤੇ ਕਿਹਾ, ‘ਮਾਲਕ, ਤੁਸੀਂ ਤਾਂ ਮੈਨੂੰ ਦੋ ਥੈਲੀਆਂ ਦਿੱਤੀਆਂ ਸਨ ਪਰ ਦੇਖੋ, ਮੈਂ ਦੋ ਹੋਰ ਕਮਾ ਲਈਆਂ ਹਨ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਉਹ ਸੇਵਕ ਜਿਸ ਨੂੰ ਦੋ ਥੈਲੇ ਸੋਨਾ ਦਿੱਤਾ ਸੀ ਆਇਆ। ਅਤੇ ਕਿਹਾ ‘ਸੁਆਮੀ ਜੀ, ਤੁਸੀਂ ਮੈਨੂੰ ਦੋ ਥੈਲੇ ਸੋਨਾ ਦਿੱਤਾ ਸੀ; ਦੇਖੋ, ਮੈਂ ਉਸ ਤੋਂ ਦੋ ਹੋਰ ਕਮਾਏ ਲਏ ਹਨ।’
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਹ ਨੇ ਦੋ ਤੋੜੇ ਲਏ ਸਨ ਉਹ ਵੀ ਕੋਲ ਆਣ ਕੇ ਬੋਲਿਆ, ਸੁਆਮੀ ਜੀ ਤੁਸਾਂ ਮੈਨੂੰ ਦੋ ਤੋੜੇ ਸੌਂਪੇ ਸਨ। ਵੇਖੋ ਮੈਂ ਦੋ ਤੋੜੇ ਹੋਰ ਭੀ ਖੱਟੇ
Punjabi ERV
“ਫ਼ਿਰ, ਉਹ ਨੋਕਰ ਆਇਆ ਜਿਸਨੇ ਧਨ ਦੇ ਝੋਲੇ ਪ੍ਰਾਪਤ ਕੀਤੇ ਸਨ। ਉਹ ਮਾਲਕ ਕੋਲ ਆਇਆ ਅਤੇ ਉਸਨੂੰ ਕਿਹਾ, ‘ਸੁਆਮੀ ਜੀ, ਤੁਸੀਂ ਮੈਨੂੰ ਦੋ ਥੈਲੇ ਰਖਵਾਲੀ ਲਈ ਦੇ ਗਏ ਸੀ, ਮੈਂ ਉਸਨੂੰ ਵਰਤਕੇ ਦੋ ਹੋਰ ਬਣਾ ਲਏ ਹਨ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਸ ਨੇ ਦੋ ਤੋੜੇ ਲਏ ਸਨ ਉਹ ਵੀ ਕੋਲ ਆ ਕੇ ਬੋਲਿਆ, ਸੁਆਮੀ ਜੀ ਤੁਸੀਂ ਮੈਨੂੰ ਦੋ ਤੋੜੇ ਸੌਂਪੇ ਸਨ। ਵੇਖੋ ਮੈਂ ਦੋ ਤੋੜੇ ਹੋਰ ਵੀ ਕਮਾਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جِس دو توڑے لَئے سن اوس وی نیڑے آ کے آکھیا خُداوند تُوں مَینُوں دو توڑے دِتّے سن۔ ویکھ مَیں دو توڑے ہور کھٹ لَئے نیں۔
Punjabi Standard Bible (Punjabi Standard Bible) 2023
ਜਿਸ ਨੂੰ ਦੋ ਤੋੜੇ ਮਿਲੇ ਸਨ, ਉਸ ਨੇ ਵੀ ਕੋਲ ਆ ਕੇ ਕਿਹਾ, ‘ਸੁਆਮੀ ਜੀ, ਤੁਸੀਂ ਮੈਨੂੰ ਦੋ ਤੋੜੇ ਸੌਂਪੇ ਸਨ; ਵੇਖੋ, ਮੈਂ ਦੋ ਤੋੜੇ ਹੋਰ ਕਮਾਏ’।