Matthew 25:24 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਜਿਸ ਨੋਕਰ ਨੇ ਧਨ ਦਾ ਸਿਰਫ਼ ਇੱਕ ਹੀ ਤੋੜਾ ਪ੍ਰਾਪਤ ਕੀਤਾ ਸੀ, ਉਹ ਆਇਆ ਅਤੇ ਆਖਿਆ, ‘ਸੁਆਮੀ ਜੀ, ਮੈਂ ਜਾਣਦਾ ਸਾਂ ਕਿ ਤੁਸੀਂ ਇੱਕ ਸਖਤ ਦਿਲ ਆਦਮੀ ਹੋ ਕਿਉਂਕਿ ਜਿੱਥੇ ਤੁਸੀਂ ਕੁਝ ਨਹੀਂ ਬੀਜਿਆ ਤੁਸੀਂ ਉੱਥੋਂ ਵੱਢਦੇ ਹੋ ਅਤੇ ਜਿੱਥੇ ਖਿਲਾਰਿਆ ਨਹੀਂ ਉੱਥੋਂ ਇਕੱਠਾ ਕਰਦੇ ਹੋ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅੰਤ ਵਿੱਚ ਉਹ ਨੌਕਰ ਆਇਆ ਜਿਸ ਨੂੰ ਇੱਕ ਥੈਲੀ ਮਿਲੀ ਸੀ, ਉਸ ਨੇ ਕਿਹਾ, ‘ਮਾਲਕ, ਮੈਂ ਜਾਣਦਾ ਸੀ ਕਿ ਤੁਸੀਂ ਸਖ਼ਤ ਦਿਲ ਵਾਲੇ ਹੋ, ਤੁਸੀਂ ਉੱਥੋਂ ਵੱਢਦੇ ਹੋ ਜਿੱਥੇ ਤੁਸੀਂ ਨਹੀਂ ਬੀਜਿਆ ਅਤੇ ਤੁਸੀਂ ਉੱਥੋਂ ਇਕੱਠਾ ਕਰਦੇ ਹੋ ਜਿੱਥੇ ਤੁਸੀਂ ਛੱਟਾ ਨਹੀਂ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਤਦ ਜਿਸ ਨੂੰ ਇੱਕ ਥੈਲਾ ਸੋਨੇ ਦਾ ਮਿਲਿਆ ਸੀ ਆਇਆ ਅਤੇ ਕਿਹਾ। ਸੁਆਮੀ ਜੀ ‘ਮੈਂ ਜਾਣਦਾ ਹਾਂ ਕਿ ਤੁਸੀਂ ਕਠੋਰ ਆਦਮੀ ਹੋ, ਜਿੱਥੇ ਨਹੀਂ ਬੀਜ਼ੀਆ ਉੱਥੇ ਵੱਢਦੇ ਹੋ ਅਤੇ ਜਿੱਥੇ ਨਹੀਂ ਖਿਲਾਰਿਆ ਉੱਥੋਂ ਇਕੱਠਾ ਕਰਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਜਿਹ ਨੇ ਇੱਕ ਤੋਂੜਾ ਲਿਆ ਸੀ ਉਹ ਵੀ ਕੋਲ ਆਣ ਕੇ ਬੋਲਿਆ, ਸੁਆਮੀ ਜੀ ਮੈਂ ਤੁਹਾਨੂੰ ਜਾਣਿਆ ਜੋ ਤੁਸੀਂ ਕਰੜੇ ਆਦਮੀ ਹੋ ਕਿ ਜਿੱਥੇ ਤੁਸੀਂ ਨਹੀਂ ਬੀਜਿਆ ਉੱਥੋਂ ਵੱਢਦੇ ਹੋ ਅਰ ਜਿੱਥੇ ਨਹੀਂ ਖਿੰਡਾਇਆ ਉੱਥੋਂ ਇਕੱਠਾ ਕਰਦੇ ਹੋ
Punjabi ERV
“ਜਿਸ ਨੋਕਰ ਨੇ ਧਨ ਦਾ ਸਿਰਫ਼ ਇੱਕ ਹੀ ਝੋਲਾ ਪ੍ਰਾਪਤ ਕੀਤਾ ਸੀ, ਉਹ ਆਇਆ ਅਤੇ ਆਖਿਆ, ‘ਸੁਆਮੀ ਜੀ, ਮੈਂ ਜਾਣਾਦਾ ਸਾਂ ਕਿ ਤੁਸੀਂ ਇੱਕ ਸਖਤ ਦਿਲ ਆਦਮੀ ਹੋ ਕਿਉਂਕਿ ਜਿਥੇ ਤੁਸੀਂ ਕੁਝ ਨਹੀਂ ਬੀਜਿਆ ਤੁਸੀਂ ਉਥੋਂ ਵਢਦੇ ਹੋ ਅਤੇ ਜਿਥੇ ਖਿਲਾਰਿਆ ਨਹੀਂ ਉਥੋਂ ਇਕੱਠਾ ਕਰਦੇ ਹੋ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਜਿਸ ਨੇ ਇੱਕ ਤੋੜਾ ਲਿਆ ਸੀ ਉਹ ਵੀ ਕੋਲ ਆ ਕੇ ਬੋਲਿਆ, ਸੁਆਮੀ ਜੀ ਮੈਂ ਤੁਹਾਨੂੰ ਜਾਣਦਾ ਹਾਂ ਜੋ ਤੁਸੀਂ ਕਰੜੇ ਆਦਮੀ ਹੋ ਕਿ ਜਿੱਥੇ ਤੁਸੀਂ ਨਹੀਂ ਬੀਜਿਆ ਉੱਥੋਂ ਵੱਢਦੇ ਹੋ ਅਤੇ ਜਿੱਥੇ ਨਹੀਂ ਖਿੰਡਾਇਆ ਉੱਥੋਂ ਇਕੱਠਾ ਕਰਦੇ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر جِس اِک توڑا لیا سی اوس وی نیڑے آ کے آکھیا خُداوند مَیں تینُوں جان دا ساں پئی تُوں کرڑا بندہ ایں جِتّھے تُوں نئیں بِیجیا اوتھوں تُوں وَڈّھنا ایں۔ تے جِتّھے تُوں نئیں کھلاریا۔ اوتھوں اکٹّھا کرنا ایں۔
Punjabi Standard Bible (Punjabi Standard Bible) 2023
ਫਿਰ ਜਿਸ ਨੂੰ ਇੱਕ ਤੋੜਾ ਮਿਲਿਆ ਸੀ, ਉਸ ਨੇ ਵੀ ਕੋਲ ਆ ਕੇ ਕਿਹਾ, ‘ਸੁਆਮੀ ਜੀ, ਮੈਂ ਤੁਹਾਨੂੰ ਜਾਣਦਾ ਸੀ ਕਿ ਤੁਸੀਂ ਸਖ਼ਤ ਮਨੁੱਖ ਹੋ; ਜਿੱਥੇ ਤੁਸੀਂ ਨਹੀਂ ਬੀਜਿਆ ਉੱਥੋਂ ਵੱਢਦੇ ਹੋ ਅਤੇ ਜਿੱਥੇ ਨਹੀਂ ਖਿੰਡਾਇਆ ਉੱਥੋਂ ਇਕੱਠਾ ਕਰਦੇ ਹੋ;