Matthew 25:3 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪੰਜ ਮੂਰਖ ਕੁਆਰੀਆਂ ਆਪਣੇ ਨਾਲ ਮਸ਼ਾਲਾਂ ਤਾਂ ਲੈ ਕੇ ਆਈਆਂ ਪਰ ਉਨ੍ਹਾਂ ਦੇ ਜਗਦੇ ਰਹਿਣ ਵਾਸਤੇ ਹੋਰ ਤੇਲ ਨਾ ਲੈ ਕੇ ਆਈਆਂ, ਤਾਂ ਜੋ ਮਸ਼ਾਲ ਜਗਦੀ ਰਹੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੂਰਖਾਂ ਨੇ ਆਪਣੇ ਦੀਵੇ ਤਾਂ ਨਾਲ ਲੈ ਲਏ ਪਰ ਵਾਧੂ ਤੇਲ ਨਾ ਲਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਹੜੀਆਂ ਮੂਰਖ ਕੁਆਰੀਆਂ ਸਨ ਉਹਨਾਂ ਨੇ ਆਪਣੀਆਂ ਮਸ਼ਾਲਾਂ ਤਾਂ ਲੈ ਲਈਆਂ ਪਰ ਤੇਲ ਆਪਣੇ ਨਾਲ ਨਾ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਜਿਹੜੀਆਂ ਮੁਰਖਣੀਆਂ ਸਨ ਉਨ੍ਹਾਂ ਨੇ ਆਪਣੀਆਂ ਮਸਾਲਾਂ ਤਾਂ ਲੈ ਲਈਆਂ ਪਰ ਤੇਲ ਆਪਣੇ ਨਾਲ ਨਾ ਲਿਆ
Punjabi ERV
ਪੰਜ ਮੂਰਖ ਕੁਆਰੀਆਂ ਆਪਣੇ ਨਾਲ ਮਸ਼ਾਲਾਂ ਤਾਂ ਲੈਕੇ ਆਈਆਂ ਪਰ ਉਨ੍ਹਾਂ ਦੇ ਜਗਦੇ ਰਹਿਣ ਵਾਸਤੇ ਹੋਰ ਤੇਲ ਨਾ ਲੈਕੇ ਆਈਆਂ, ਤਾਂ ਜੁ ਮਸ਼ਾਲ ਜਗਦੀ ਰਹੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਜਿਹੜੀਆਂ ਮੂਰਖ ਸਨ ਉਨ੍ਹਾਂ ਨੇ ਆਪਣੀਆਂ ਮਸ਼ਾਲਾਂ ਤਾਂ ਲੈ ਲਈਆਂ ਪਰ ਤੇਲ ਆਪਣੇ ਨਾਲ ਨਾ ਲਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جیہڑیاں مُورکھ سن اوہناں اپنیاں مسالاں تے لے لئیاں۔ پر تیل اپنے نال نا لیا۔
Punjabi Standard Bible (Punjabi Standard Bible) 2023
ਕਿਉਂਕਿ ਮੂਰਖਾਂ ਨੇ ਆਪਣੀਆਂ ਮਸ਼ਾਲਾਂ ਤਾਂ ਲਈਆਂ ਪਰ ਆਪਣੇ ਨਾਲ ਤੇਲ ਨਾ ਲਿਆ,