Matthew 25:30 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਉਸ ਦੇ ਮਾਲਕ ਨੇ ਕਿਹਾ, ‘ਉਸ ਨਿਕੰਮੇ ਨੋਕਰ ਨੂੰ ਬਾਹਰ ਹਨੇਰੇ ਵਿੱਚ ਸੁੱਟ ਦਿਓ, ਉਸ ਜਗ੍ਹਾ ਜਿੱਥੇ ਲੋਕ ਚੀਕਦੇ ਅਤੇ ਦਰਦ ਨਾਲ ਆਪਣੇ ਦੰਦ ਪੀਸਦੇ ਹਨ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਨਿਕੰਮੇ ਨੌਕਰ ਨੂੰ ਬਾਹਰ ਹਨੇਰੇ ਵਿੱਚ ਸੁੱਟ ਦਿਓ ਜਿੱਥੇ ਰੋਣਾ ਅਤੇ ਦੰਦਾਂ ਦਾ ਪੀਹਣਾ ਹੋਵੇਗਾ ।’”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਨਿਕੰਮੇ ਨੌਕਰ ਨੂੰ ਬਾਹਰ ਦੇ ਅੰਧਕਾਰ ਵਿੱਚ ਸੁੱਟ ਦਿਓ, ਉੱਥੇ ਰੋਣਾ ਅਤੇ ਕਚੀਚੀਆਂ ਦਾ ਵੱਟਣਾ ਹੋਵੇਗਾ।’
Punjabi Bible 2016 - ਪਵਿੱਤਰ ਬਾਈਬਲ O.V.
ਇਸ ਨਿਕੰਮੇ ਚਾਕਰ ਨੂੰ ਬਾਹਰ ਦੇ ਅੰਧਘੋਰ ਵਿੱਚ ਕੱਢ ਦਿਓ। ਓੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ।।
Punjabi ERV
ਤਾਂ ਉਸਦੇ ਮਾਲਕ ਨੇ ਕਿਹਾ, ‘ਉਸ ਨਿਕੰਮੇ ਨੋਕਰ ਨੂੰ ਬਾਹਰ ਹਨੇਰੇ ਵਿੱਚ ਸੁੱਟ ਦਿਓ, ਉਸ ਜਗ੍ਹਾ ਜਿਥੇ ਲੋਕ ਚੀਕਦੇ ਅਤੇ ਦਰਦ ਨਾਲ ਆਪਣੇ ਦੰਦ ਪੀਸਦੇ ਹਨ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਨਿਕੰਮੇ ਨੌਕਰ ਨੂੰ ਬਾਹਰ ਦੇ ਅੰਧਕਾਰ ਵਿੱਚ ਸੁੱਟ ਦਿਓ। ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایس نکمّے نوکر نُوں باہر ہنیرے وِچ سُٹ دیو۔ اوتھے رونا تے کچیچیاں وٹنا ہوئے گا۔
Punjabi Standard Bible (Punjabi Standard Bible) 2023
ਇਸ ਨਿਕੰਮੇ ਦਾਸ ਨੂੰ ਬਾਹਰ ਅੰਧਘੋਰ ਵਿੱਚ ਸੁੱਟ ਦਿਓ; ਉੱਥੇ ਰੋਣਾ ਅਤੇ ਦੰਦਾਂ ਦਾ ਪੀਸਣਾ ਹੋਵੇਗਾ’।