Matthew 25:33 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮਨੁੱਖ ਦਾ ਪੁੱਤਰ ਭੇਡਾਂ ਨੂੰ ਆਪਣੇ ਸੱਜੇ ਪਾਸੇ ਅਤੇ ਬੱਕਰੀਆਂ ਨੂੰ ਆਪਣੇ ਖੱਬੇ ਪਾਸੇ ਰੱਖੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਭੇਡਾਂ ਨੂੰ ਆਪਣੇ ਸੱਜੇ ਪਾਸੇ ਅਤੇ ਬੱਕਰੀਆਂ ਨੂੰ ਖੱਬੇ ਪਾਸੇ ਖੜ੍ਹਾ ਕਰੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਭੇਡਾਂ ਨੂੰ ਆਪਣੇ ਸੱਜੇ ਪਾਸੇ ਅਤੇ ਬੱਕਰੀਆ ਨੂੰ ਖੱਬੇ ਪਾਸੇ ਰੱਖੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਭੇਡਾਂ ਨੂੰ ਆਪਣੇ ਸੱਜੇ ਪਾਸੇ ਅਰ ਬੱਕਰੀਆਂ ਨੂੰ ਖੱਬੇ ਪਾਸੇ ਖੜਿਆਂ ਕਰੇਗਾ
Punjabi ERV
ਮਨੁੱਖ ਦਾ ਪੁੱਤਰ ਭੇਡਾਂ ਨੂੰ ਆਪਣੇ ਸੱਜੇ ਪਾਸੇ ਅਤੇ ਬੱਕਰੀਆਂ ਨੂੰ ਆਪਣੇ ਖੱਬੇ ਪਾਸੇ ਰਖੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਭੇਡਾਂ ਨੂੰ ਆਪਣੇ ਸੱਜੇ ਪਾਸੇ ਅਤੇ ਬੱਕਰੀਆਂ ਨੂੰ ਖੱਬੇ ਪਾਸੇ ਖੜ੍ਹਾ ਕਰੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بھیڈاں نُوں اپنے سَجّے تے بکرِیاں نُوں اپنے کھبّے پاسے کھلا کرے گا۔
Punjabi Standard Bible (Punjabi Standard Bible) 2023
ਉਹ ਭੇਡਾਂ ਨੂੰ ਆਪਣੇ ਸੱਜੇ ਪਾਸੇ ਅਤੇ ਬੱਕਰੀਆਂ ਨੂੰ ਖੱਬੇ ਪਾਸੇ ਖੜ੍ਹਾ ਕਰੇਗਾ।