Matthew 25:34 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਫ਼ੇਰ ਪਾਤਸ਼ਾਹ ਉਨ੍ਹਾਂ ਆਦਮੀਆਂ ਨੂੰ, ਜਿਹੜੇ ਉਸ ਦੇ ਸੱਜੇ ਪਾਸੇ ਹੋਣਗੇ ਆਖੇਗਾ, ‘ਆਓ! ਮੇਰੇ ਪਿਤਾ ਨੇ ਤੁਹਾਨੂੰ ਸਭ ਨੂੰ ਅਸੀਸਾਂ ਦਿੱਤੀਆਂ ਹਨ। ਆਓ ਅਤੇ ਉਹ ਰਾਜ ਪ੍ਰਾਪਤ ਕਰੋ ਜਿਸਦਾ ਪ੍ਰਭੂ ਨੇ ਤੁਹਾਡੇ ਨਾਲ ਵਾਅਦਾ ਕੀਤਾ ਹੋਇਆ ਹੈ। ਇਹ ਰਾਜ ਤਾਂ ਸੰਸਾਰ ਦੇ ਮੁਢ ਤੋਂ ਹੀ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਰਾਜਾ ਆਪਣੇ ਸੱਜੇ ਪਾਸੇ ਵਾਲਿਆਂ ਨੂੰ ਕਹੇਗਾ: ‘ਮੇਰੇ ਪਿਤਾ ਦੇ ਧੰਨ ਲੋਕੋ, ਆਓ, ਅਤੇ ਉਸ ਰਾਜ ਨੂੰ ਲਵੋ ਜੋ ਤੁਹਾਡੇ ਲਈ ਇਸ ਸੰਸਾਰ ਦੇ ਸ਼ੁਰੂ ਤੋਂ ਹੀ ਤਿਆਰ ਕੀਤਾ ਗਿਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਤਦ ਰਾਜਾ ਉਹਨਾਂ ਨੂੰ ਜਿਹੜੇ ਸੱਜੇ ਪਾਸੇ ਹੋਣਗੇ ਵੇਖ ਕੇ ਆਖੇਗਾ, ‘ਆਓ, ਮੇਰੇ ਪਿਤਾ ਦੇ ਮੁਬਾਰਕ; ਜਿਹੜਾ ਰਾਜ ਜਗਤ ਦੇ ਸ਼ੁਰੂਆਤ ਤੋਂ ਤੁਹਾਡੇ ਲਈ ਤਿਆਰ ਕੀਤਾ ਗਿਆ ਹੈ ਉਸਦੇ ਵਾਰਸ ਹੋਵੋ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਪਾਤਸ਼ਾਹ ਉਨ੍ਹਾਂ ਨੂੰ ਜਿਹੜੇ ਉਹ ਦੇ ਸੱਜੇ ਪਾਸੇ ਹੋਣ ਆਖੇਗਾ, ਹੇ ਮੇਰੇ ਪਿਤਾ ਦੇ ਮੁਬਾਰਕ ਲੋਕੋ ਆਓ! ਜਿਹੜਾ ਰਾਜ ਸੰਸਾਰ ਦੇ ਮੁੱਢੋਂ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ ਉਸ ਦੇ ਵਾਰਸ ਹੋਵੋ
Punjabi ERV
“ਫ਼ੇਰ ਪਾਤਸ਼ਾਹ ਉਨ੍ਹਾਂ ਆਦਮੀਆਂ ਨੂੰ, ਜਿਹਡ਼ੇ ਉਸਦੇ ਸੱਜੇ ਪਾਸੇ ਹੋਣਗੇ ਆਖੇਗਾ, ‘ਆਓ! ਮੇਰੇ ਪਿਤਾ ਨੇ ਤੁਹਾਨੂੰ ਸਭ ਨੂੰ ਅਸੀਸਾਂ ਦਿੱਤੀਆਂ ਹਨ। ਆਓ ਅਤੇ ਉਹ ਰਾਜ ਪ੍ਰਾਪਤ ਕਰੋ ਜਿਸਦਾ ਪ੍ਰਭੂ ਨੇ ਤੁਹਾਡੇ ਨਾਲ ਵਾਅਦਾ ਕੀਤਾ ਹੋਇਆ ਹੈ। ਇਹ ਰਾਜ ਤਾਂ ਸੰਸਾਰ ਦੇ ਮੁਢ ਤੋਂ ਹੀ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰਾਜਾ ਉਨ੍ਹਾਂ ਨੂੰ ਜਿਹੜੇ ਉਹ ਦੇ ਸੱਜੇ ਪਾਸੇ ਹੋਣ ਆਖੇਗਾ, ਹੇ ਮੇਰੇ ਪਿਤਾ ਦੇ ਮੁਬਾਰਕ ਲੋਕੋ ਆਓ! ਜਿਹੜਾ ਰਾਜ ਜਗਤ ਦੇ ਮੁੱਢੋਂ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ, ਉਹ ਦੇ ਵਾਰਿਸ ਹੋਵੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد بادشاہ اپنے سَجّے پاسے والیاں نُوں آکھے گا اَے میرے باپ دے مُبارک لوکو آؤ۔ اوس بادشاہی دے وارث بنو جیہڑی دُنیا دے مُڈھوں ای تُہاڈے لئی تیار کِیتی گئی سی۔
Punjabi Standard Bible (Punjabi Standard Bible) 2023
ਤਦ ਰਾਜਾ ਆਪਣੇ ਸੱਜੇ ਪਾਸੇ ਵਾਲਿਆਂ ਨੂੰ ਕਹੇਗਾ, ‘ਹੇ ਮੇਰੇ ਪਿਤਾ ਦੇ ਮੁਬਾਰਕ ਲੋਕੋ, ਆਓ, ਜਿਹੜਾ ਰਾਜ ਸੰਸਾਰ ਦੇ ਮੁੱਢ ਤੋਂ ਤੁਹਾਡੇ ਲਈ ਤਿਆਰ ਕੀਤਾ ਗਿਆ ਹੈ, ਉਸ ਦੇ ਵਾਰਸ ਹੋਵੋ;