Matthew 25:35 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਇਹ ਰਾਜ ਪਾ ਸੱਕਦੇ ਹੋ ਕਿਉਂਕਿ ਜਦੋਂ ਮੈਂ ਭੁੱਖਾ ਸੀ ਤੁਸੀਂ ਮੈਨੂੰ ਖਾਣ ਨੂੰ ਦਿੱਤਾ ਅਤੇ ਜਦੋਂ ਮੈਂ ਪਿਆਸਾ ਸੀ, ਤੁਸੀਂ ਮੈਨੂੰ ਪੀਣ ਨੂੰ ਦਿੱਤਾ। ਜਦੋਂ ਮੈਂ ਘਰ ਤੋਂ ਦੂਰ ਅਤੇ ਇੱਕਲਾ ਸੀ ਤੁਸੀਂ ਆਪਣੇ ਘਰ ਨਿਓਤਾ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਭੁੱਖਾ ਸੀ, ਤੁਸੀਂ ਮੈਨੂੰ ਭੋਜਨ ਦਿੱਤਾ; ਮੈਂ ਪਿਆਸਾ ਸੀ, ਤੁਸੀਂ ਮੈਨੂੰ ਪਾਣੀ ਪਿਲਾਇਆ; ਮੈਂ ਪਰਦੇਸੀ ਸੀ, ਤੁਸੀਂ ਆਪਣੇ ਘਰ ਵਿੱਚ ਮੇਰਾ ਸੁਆਗਤ ਕੀਤਾ;
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂ ਜੋ ਮੈਂ ਭੁੱਖਾ ਸੀ ਅਤੇ ਤੁਸੀਂ ਮੈਨੂੰ ਕੁਝ ਖਾਣ ਨੂੰ ਦਿੱਤਾ। ਮੈਂ ਪਿਆਸਾ ਸੀ ਅਤੇ ਤੁਸੀਂ ਮੈਨੂੰ ਕੁਝ ਪੀਣ ਨੂੰ ਦਿੱਤਾ, ਮੈਂ ਪਰਦੇਸੀ ਸੀ ਅਤੇ ਤੁਸੀਂ ਮੈਨੂੰ ਆਪਣੇ ਘਰ ਵਿੱਚ ਜਗ੍ਹਾ ਦਿੱਤੀ,
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮੈਂ ਭੁੱਖਾ ਸਾਂ ਅਤੇ ਤੁਸਾਂ ਮੈਨੂੰ ਖਾਣ ਨੂੰ ਦਿੱਤਾ, ਮੈਂ ਤਿਆਹਿਆ ਸਾਂ ਅਰ ਤੁਸਾਂ ਮੈਨੂੰ ਪਿਆਇਆ, ਮੈਂ ਪਰਦੇਸੀ ਸਾਂ ਅਤੇ ਤੁਸਾਂ ਮੈਨੂੰ ਆਪਣੇ ਘਰ ਉਤਾਰਿਆ
Punjabi ERV
ਤੁਸੀਂ ਇਹ ਰਾਜ ਪਾ ਸਕਦੇ ਹੋ ਕਿਉਂਕਿ ਜਦੋਂ ਮੈਂ ਭੁਖਾ ਸੀ ਤੁਸੀਂ ਮੈਨੂੰ ਖਾਣ ਨੂੰ ਦਿੱਤਾ ਅਤੇ ਜਦੋਂ ਮੈਂ ਪਿਆਸਾ ਸੀ, ਤੁਸੀਂ ਮੈਨੂੰ ਪੀਣ ਨੂੰ ਦਿੱਤਾ। ਜਦੋਂ ਮੈਂ ਘਰ ਤੋਂ ਦੂਰ ਅਤੇ ਇਕੱਲਾ ਸੀ ਤੁਸੀਂ ਆਪਣੇ ਘਰ ਨਿਓਤਾ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮੈਂ ਭੁੱਖਾ ਸੀ ਅਤੇ ਤੁਸੀਂ ਮੈਨੂੰ ਖਾਣ ਨੂੰ ਦਿੱਤਾ, ਮੈਂ ਤਿਹਾਇਆ ਸੀ ਅਤੇ ਤੁਸੀਂ ਮੈਨੂੰ ਪੀਣ ਨੂੰ ਦਿੱਤਾ, ਮੈਂ ਪਰਦੇਸੀ ਸੀ ਅਤੇ ਤੁਸੀਂ ਮੈਨੂੰ ਆਪਣੇ ਘਰ ਉਤਾਰਿਆ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو مَیں بُھکھا ساں تے تُساں مَینُوں کھان نُوں دِتّا مَیں تریہایا ساں تُساں مَینُوں پانی پیایا۔ مَیں اوپرا ساں تے تُساں مَینُوں اپنے گھر رکھیا۔
Punjabi Standard Bible (Punjabi Standard Bible) 2023
ਕਿਉਂਕਿ ਮੈਂ ਭੁੱਖਾ ਸੀ ਅਤੇ ਤੁਸੀਂ ਮੈਨੂੰ ਖਾਣ ਲਈ ਦਿੱਤਾ; ਮੈਂ ਪਿਆਸਾ ਸੀ ਅਤੇ ਤੁਸੀਂ ਮੈਨੂੰ ਪਾਣੀ ਪਿਆਇਆ; ਮੈਂ ਪਰਦੇਸੀ ਸੀ ਅਤੇ ਤੁਸੀਂ ਮੈਨੂੰ ਘਰ ਬੁਲਾਇਆ;