Matthew 25:38 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕਦੋਂ ਅਸੀਂ ਤੁਹਾਨੂੰ ਬਗਾਨਿਆਂ ਵਾਂਗ ਵੇਖਿਆ ਅਤੇ ਤੁਹਾਨੂੰ ਆਪਣੇ ਘਰ ਨਿਉਤਾ ਦਿੱਤਾ, ਜਾਂ ਕਦੋਂ ਅਸੀਂ ਤੁਹਾਨੂੰ ਬਿਨ ਕੱਪੜਿਉਂ ਵੇਖਿਆ ਅਤੇ ਤੁਹਾਨੂੰ ਕੱਪੜੇ ਦਿੱਤੇ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਦੋਂ ਅਸੀਂ ਤੁਹਾਨੂੰ ਪਰਦੇਸੀ ਦੇਖਿਆ ਅਤੇ ਆਪਣੇ ਘਰ ਵਿੱਚ ਤੁਹਾਡਾ ਸੁਆਗਤ ਕੀਤਾ; ਜਾਂ ਨੰਗਾ ਦੇਖਿਆ ਅਤੇ ਤੁਹਾਨੂੰ ਕੱਪੜੇ ਦਿੱਤੇ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਦੋਂ ਅਸੀਂ ਤੁਹਾਨੂੰ ਪਰਦੇਸੀ ਵੇਖੀਆ ਤੇ ਆਪਣੇ ਘਰ ਬੁਲਾਇਆ, ਜਾਂ ਕੱਪੜਿਆ ਦੀ ਜ਼ਰੂਰਤ ਸੀ ਤੇ ਕੱਪੜੇ ਦਿੱਤੇ?
Punjabi Bible 2016 - ਪਵਿੱਤਰ ਬਾਈਬਲ O.V.
ਕਦ ਅਸਾਂ ਤੈਨੂੰ ਪਰਦੇਸੀ ਵੇਖਿਆ ਅਤੇ ਆਪਣੇ ਘਰ ਉਤਾਰਿਆ ਯਾ ਨੰਗਾ ਵੇਖਿਆ ਅਤੇ ਪਹਿਨਾਇਆ?
Punjabi ERV
ਕਦੋਂ ਅਸੀਂ ਤੁਹਾਨੂੰ ਬਗਾਨਿਆਂ ਵਾਂਗ ਵੇਖਿਆ ਅਤੇ ਤੁਹਾਨੂੰ ਆਪਣੇ ਘਰ ਨਿਉਤਾ ਦਿੱਤਾ, ਜਾਂ ਕਦੋਂ ਅਸੀਂ ਤੁਹਾਨੂੰ ਬਿਨ ਕੱਪਡ਼ਿਉਂ ਵੇਖਿਆ ਅਤੇ ਤੁਹਾਨੂੰ ਕੱਪਡ਼ੇ ਦਿੱਤੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਦੋਂ ਅਸੀਂ ਤੈਨੂੰ ਪਰਦੇਸੀ ਵੇਖਿਆ ਤੇ ਤੈਨੂੰ ਆਪਣੇ ਘਰ ਉਤਾਰਿਆ ਜਾਂ ਨੰਗਾ ਵੇਖਿਆ ਤੇ ਤੈਨੂੰ ਕੱਪੜੇ ਪਹਿਨਾਏ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کدوں اساں تینُوں اوپرا ویکھیا تے اپنے گھر رکھیا۔ ننگا ویکھیا تے کپڑا دِتّا؟
Punjabi Standard Bible (Punjabi Standard Bible) 2023
ਕਦੋਂ ਤੈਨੂੰ ਪਰਦੇਸੀ ਵੇਖਿਆ ਅਤੇ ਘਰ ਬੁਲਾਇਆ ਜਾਂ ਨੰਗਾ ਵੇਖਿਆ ਅਤੇ ਕੱਪੜੇ ਪਹਿਨਾਏ?