Matthew 25:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਦੂਜੇ ਪਾਸੇ, ਪੰਜ ਸਿਆਣੀਆਂ ਕੁਆਰੀਆਂ ਆਪਣੀਆਂ ਮਸ਼ਾਲਾਂ ਨਾਲ ਤੇਲ ਵਾਲਾ ਭਾਂਡਾ ਵੀ ਲਿਆਈਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਬੁੱਧੀਮਾਨਾਂ ਨੇ ਆਪਣੇ ਦੀਵਿਆਂ ਨਾਲ ਆਪਣੀਆਂ ਤੇਲ ਵਾਲੀਆਂ ਕੁੱਪੀਆਂ ਵਿੱਚ ਵਾਧੂ ਤੇਲ ਵੀ ਲੈ ਲਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਸਮਝਦਾਰ ਕੁਆਰੀਆਂ ਨੇ ਆਪਣੀਆਂ ਮਸ਼ਾਲਾਂ ਦੇ ਨਾਲ ਆਪਣੇ ਭਾਂਡਿਆਂ ਵਿੱਚ ਤੇਲ ਵੀ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਚਤਰਾਂ ਨੇ ਆਪਣੇ ਭਾਂਡਿਆਂ ਵਿੱਚ ਤੇਲ ਆਪਣੀਆਂ ਮਸਾਲਾਂ ਨਾਲ ਲੈ ਲਿਆ
Punjabi ERV
ਦੂਜੇ ਪਾਸੇ, ਪੰਜ ਸਿਆਣੀਆਂ ਕੁਆਰੀਆਂ ਆਪਣੀਆਂ ਮਸ਼ਾਲਾਂ ਨਾਲ ਤੇਲ ਵਾਲਾ ਭਾਂਡਾ ਵੀ ਲਿਆਈਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਸਮਝਦਾਰਾਂ ਨੇ ਆਪਣੇ ਭਾਂਡਿਆਂ ਵਿੱਚ ਤੇਲ ਆਪਣੀਆਂ ਮਸ਼ਾਲਾਂ ਨਾਲ ਲੈ ਲਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر ہُشیاراں نیں اپنیاں اپنیاں بھانڈیاں وِچ مسالاں ناں تیل لے لیا۔
Punjabi Standard Bible (Punjabi Standard Bible) 2023
ਪਰ ਬੁੱਧਵਾਨਾਂ ਨੇ ਆਪਣੀਆਂ ਮਸ਼ਾਲਾਂ ਦੇ ਨਾਲ ਬਰਤਨਾਂ ਵਿੱਚ ਤੇਲ ਵੀ ਲਿਆ।