Matthew 25:40 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਤਦ ਪਾਤਸ਼ਾਹ ਜਵਾਬ ਦੇਵੇਗਾ, ‘ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਜੋ ਕੁਝ ਵੀ ਤੁਸੀਂ ਇਨ੍ਹਾਂ ਤੁਛ ਲੋਕਾਂ ਲਈ ਕੀਤਾ ਜੋ ਮੇਰੇ ਨਾਲ ਸੰਬੰਧਿਤ ਹਨ, ਤੁਸੀਂ ਇਹ ਮੇਰੇ ਲਈ ਕੀਤਾ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਰਾਜਾ ਉਹਨਾਂ ਨੂੰ ਉਸ ਸਮੇਂ ਉੱਤਰ ਦੇਵੇਗਾ: ‘ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜਦੋਂ ਕਦੀ ਤੁਸੀਂ ਇਹਨਾਂ ਮੇਰੇ ਛੋਟੇ ਤੋਂ ਛੋਟੇ ਭਰਾਵਾਂ ਅਤੇ ਭੈਣਾਂ ਵਿੱਚੋਂ ਕਿਸੇ ਨਾਲ ਇਹ ਕੀਤਾ, ਤੁਸੀਂ ਅਸਲ ਵਿੱਚ ਮੇਰੇ ਨਾਲ ਹੀ ਕੀਤਾ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਰਾਜਾ ਉਹਨਾਂ ਨੂੰ ਉੱਤਰ ਦੇਵੇਗਾ, ‘ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਕਿ ਜੇ ਤੁਸੀਂ ਮੇਰੇ ਇਹਨਾਂ ਸਭਨਾਂ ਭੈਣ-ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਮੇਰੇ ਨਾਲ ਕੀਤਾ।’
Punjabi Bible 2016 - ਪਵਿੱਤਰ ਬਾਈਬਲ O.V.
ਪਾਤਸ਼ਾਹ ਉਨ੍ਹਾਂ ਨੂੰ ਉੱਤਰ ਦੇਵੇਗਾ, ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਜਦ ਤੁਸਾਂ ਮੇਰੇ ਇਨ੍ਹਾਂ ਸਭਨਾਂ ਤੋਂ ਛੋਟੇ ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਮੇਰੇ ਨਾਲ ਕੀਤਾ
Punjabi ERV
“ਤਦ ਪਾਤਸ਼ਾਹ ਜਵਾਬ ਦੇਵੇਗਾ, ‘ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਜੋ ਕੁਝ ਵੀ ਤੁਸੀਂ ਇਨ੍ਹਾਂ ਤੁਛ ਲੋਕਾਂ ਲਈ ਕੀਤਾ ਜੋ ਮੇਰੇ ਨਾਲ ਸੰਬੰਧਿਤ ਹਨ, ਤੁਸੀਂ ਇਹ ਮੇਰੇ ਲਈ ਕੀਤਾ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਾਜਾ ਉਨ੍ਹਾਂ ਨੂੰ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਮੇਰੇ ਇਨ੍ਹਾਂ ਸਭਨਾਂ ਛੋਟੇ ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਮੇਰੇ ਨਾਲ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بادشاہ اوہناں نُوں جواب وِچ آکھے گا۔ مَیں تُہانوں سَچ آکھنا آں پئی جد تُساں میرے ایہناں سبھناں توں نِکّیاں بھراواں وِچوں اِک نال ایہہ کِیتا تے میرے نال کِیتا۔
Punjabi Standard Bible (Punjabi Standard Bible) 2023
ਤਦ ਰਾਜਾ ਉਨ੍ਹਾਂ ਨੂੰ ਉੱਤਰ ਦੇਵੇਗਾ, ‘ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜੋ ਤੁਸੀਂ ਮੇਰੇ ਇਨ੍ਹਾਂ ਛੋਟੇ ਤੋਂ ਛੋਟੇ ਭਰਾਵਾਂ ਵਿੱਚੋਂ ਇੱਕ ਨਾਲ ਕੀਤਾ ਉਹ ਮੇਰੇ ਨਾਲ ਕੀਤਾ’।