Matthew 25:42 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਜਾਣਾ ਹੀ ਪਵੇਗਾ ਕਿਉਂਕਿ ਜਦ ਮੈਂ ਭੁੱਖਾ ਸਾਂ ਤੁਸੀਂ ਮੈਨੂੰ ਨਾ ਖੁਆਇਆ ਅਤੇ ਨਾ ਹੀ ਕੁਝ ਪੀਣ ਨੂੰ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਮੈਂ ਭੁੱਖਾ ਸੀ, ਤੁਸੀਂ ਮੈਨੂੰ ਭੋਜਨ ਨਾ ਦਿੱਤਾ; ਮੈਂ ਪਿਆਸਾ ਸੀ, ਤੁਸੀਂ ਮੈਨੂੰ ਪਾਣੀ ਨਾ ਦਿੱਤਾ;
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਮੈਂ ਭੁੱਖਾ ਸੀ ਤੇ ਤੁਸੀਂ ਮੈਨੂੰ ਨਾ ਖੁਆਇਆ, ਮੈਂ ਪਿਆਸਾ ਸੀ ਤੇ ਤੁਸੀਂ ਮੈਨੂੰ ਪੀਣ ਨੂੰ ਕੁਝ ਨਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮੈਂ ਭੁੱਖਾ ਸਾਂ ਅਰ ਤੁਸਾਂ ਮੈਨੂੰ ਨਾ ਖੁਆਇਆ, ਮੈਂ ਤਿਹਾਇਆ ਸਾਂ ਅਰ ਤੁਸਾਂ ਮੈਨੂੰ ਨਾ ਪਿਆਇਆ
Punjabi ERV
ਤੁਹਾਨੂੰ ਜਾਣਾ ਹੀ ਪਵੇਗਾ ਕਿਉਂਕਿ ਜਦ ਮੈਂ ਭੁਖਾ ਸਾਂ ਤੁਸੀਂ ਮੈਨੂੰ ਨਾ ਖੁਆਇਆ ਅਤੇ ਨਾ ਹੀ ਕੁਝ ਪੀਣ ਨੂੰ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮੈਂ ਭੁੱਖਾ ਸੀ ਤੇ ਤੁਸੀਂ ਮੈਨੂੰ ਨਾ ਖੁਆਇਆ, ਮੈਂ ਤਿਹਾਇਆ ਸੀ ਤੇ ਤੁਸੀਂ ਮੈਨੂੰ ਨਾ ਪਿਆਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو مَیں بُھکھا ساں تے تُساں مَینُوں کھان نُوں نا دِتّا۔ مَیں تریہایا ساں تے تُساں مَینُوں نا پیایا۔
Punjabi Standard Bible (Punjabi Standard Bible) 2023
ਕਿਉਂਕਿ ਮੈਂ ਭੁੱਖਾ ਸੀ ਅਤੇ ਤੁਸੀਂ ਮੈਨੂੰ ਖਾਣ ਲਈ ਨਾ ਦਿੱਤਾ; ਮੈਂ ਪਿਆਸਾ ਸੀ ਅਤੇ ਤੁਸੀਂ ਮੈਨੂੰ ਪਾਣੀ ਨਾ ਪਿਆਇਆ;