Matthew 25:45 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਫ਼ੇਰ ਰਾਜਾ ਉੱਤਰ ਦੇਵੇਗਾ, ‘ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਜਦੋਂ ਤੁਸੀਂ ਇਨ੍ਹਾਂ ਤੁਛ ਲੋਕਾਂ ਲਈ ਕੁਝ ਵੀ ਕਰਨ ਤੋਂ ਇਨਕਾਰ ਕਰਦੇ ਹੋਂ, ਜੋ ਮੇਰੇ ਨਾਲ ਸੰਬੰਧਿਤ ਹਨ, ਤੁਸੀਂ ਇਹ ਮੇਰੇ ਲਈ ਕਰਨ ਤੋਂ ਇਨਕਾਰ ਕਰਦੇ ਹੋਂ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਰਾਜਾ ਉਹਨਾਂ ਨੂੰ ਉੱਤਰ ਦੇਵੇਗਾ, ‘ਮੈਂ ਤੁਹਾਨੂੰ ਸੱਚ ਕਹਿੰਦਾ ਹਾਂ, ਜਦੋਂ ਵੀ ਤੁਸੀਂ ਇਹਨਾਂ ਵਿੱਚੋਂ ਕਿਸੇ ਛੋਟੇ ਤੋਂ ਛੋਟੇ ਦੇ ਨਾਲ ਇਹ ਨਾ ਕੀਤਾ ਤਾਂ ਸਮਝੋ ਕਿ ਤੁਸੀਂ ਮੇਰੇ ਨਾਲ ਵੀ ਨਾ ਕੀਤਾ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਤਦ ਉਹ ਉਹਨਾਂ ਨੂੰ ਉੱਤਰ ਦੇਵੇਗਾ, ‘ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਜੇ ਤੁਸੀਂ ਉਹਨਾਂ ਛੋਟਿਆਂ ਵਿੱਚੋਂ ਕਿਸੇ ਇੱਕ ਨਾਲ ਵੀ ਕੀਤਾ, ਸਮਝ ਲਓ ਮੇਰੇ ਨਾਲ ਕੀਤਾ।’
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਉਨ੍ਹਾਂ ਨੂੰ ਇਹ ਉੱਤਰ ਦੇਵੇਗਾ, ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਜਦ ਤੁਸਾਂ ਇਹ ਸਭਨਾਂ ਤੋਂ ਛੋਟਿਆਂ ਵਿੱਚੋਂ ਇੱਕ ਨਾਲ ਕੀਤਾ ਇਹ ਨਾ ਕੀਤਾ ਤਾਂ ਮੇਰੇ ਨਾਲ ਨਾ ਕੀਤਾ
Punjabi ERV
“ਫ਼ੇਰ ਰਾਜਾ ਉੱਤਰ ਦੇਵੇਗਾ, ‘ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਜਦੋਂ ਤੁਸੀਂ ਇਨ੍ਹਾਂ ਤੁਛ ਲੋਕਾਂ ਲਈ ਕੁਝ ਵੀ ਕਰਨ ਤੋਂ ਇਨਕਾਰ ਕਰਦੇ ਹੋਂ, ਜੋ ਮੇਰੇ ਨਾਲ ਸੰਬੰਧਿਤ ਹਨ, ਤੁਸੀਂ ਇਹ ਮੇਰੇ ਲਈ ਕਰਨ ਤੋਂ ਇਨਕਾਰ ਕਰਦੇ ਹੋਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਉਨ੍ਹਾਂ ਨੂੰ ਇਹ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਇਨ੍ਹਾਂ ਸਭਨਾਂ ਤੋਂ ਛੋਟਿਆਂ ਵਿੱਚੋਂ ਇੱਕ ਨਾਲ ਇਹ ਨਾ ਕੀਤਾ ਤਾਂ ਮੇਰੇ ਨਾਲ ਨਾ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہ اوہناں نُوں جواب دیوے گا۔ پئی مَیں تُہانوں سَچ آکھنا آں پئی جد تُساں ایہناں سبھناں توں نِکّیاں وِچوں اِک نال ایہہ نئیں کِیتا تے میرے نال وی نئیں کِیتا۔
Punjabi Standard Bible (Punjabi Standard Bible) 2023
ਤਦ ਰਾਜਾ ਉਨ੍ਹਾਂ ਨੂੰ ਉੱਤਰ ਦੇਵੇਗਾ, ‘ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜੋ ਤੁਸੀਂ ਮੇਰੇ ਇਨ੍ਹਾਂ ਛੋਟੇ ਤੋਂ ਛੋਟੇ ਭਰਾਵਾਂ ਵਿੱਚੋਂ ਇੱਕ ਨਾਲ ਨਹੀਂ ਕੀਤਾ ਉਹ ਮੇਰੇ ਨਾਲ ਵੀ ਨਹੀਂ ਕੀਤਾ’।