Matthew 25:46 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਤਦ ਉਹ ਬੁਰੇ ਲੋਕ ਸਦੀਵੀ ਸਜ਼ਾ ਪਾਉਣਗੇ ਪਰ ਚੰਗੇ ਲੋਕ ਸਦੀਪਕ ਜੀਵਨ ਪਾਉਣਗੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਸਭ ਅਨੰਤ ਸਜ਼ਾ ਦੇ ਭਾਗੀ ਹੋਣਗੇ ਅਤੇ ਨੇਕ ਲੋਕ ਅਨੰਤ ਜੀਵਨ ਦੇ ਭਾਗੀ ਹੋਣਗੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਤਦ ਯਿਸ਼ੂ ਨੇ ਕਿਹਾ, ਉਹ ਸਦੀਪਕ ਸਜ਼ਾ ਵਿੱਚ ਜਾਣਗੇ, ਪਰ ਧਰਮੀ ਸਦੀਪਕ ਜੀਵਨ ਵਿੱਚ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਏਹ ਸਦੀਪਕ ਸਜ਼ਾ ਵਿੱਚ ਜਾਣਗੇ ਪਰ ਧਰਮੀ ਸਦੀਪਕ ਜੀਉਣ ਵਿੱਚ ।।
Punjabi ERV
“ਤਦ ਉਹ ਬੁਰੇ ਲੋਕ ਸਦੀਵੀ ਸਜ਼ਾ ਪਾਉਣਗੇ ਪਰ ਚੰਗੇ ਲੋਕ ਸਦੀਵੀ ਜੀਵਨ ਪਾਉਨਗੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਹ ਸਦੀਪਕ ਸਜ਼ਾ ਵਿੱਚ ਜਾਣਗੇ, ਪਰ ਧਰਮੀ ਸਦੀਪਕ ਜੀਵਨ ਵਿੱਚ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ ہمیشہ دی سزا وِچ جان گے۔ پر نیک ہمیشہ دی زِندگی وِچ۔
Punjabi Standard Bible (Punjabi Standard Bible) 2023
ਇਸ ਲਈ ਇਹ ਲੋਕ ਸਦੀਪਕ ਸਜ਼ਾ ਵਿੱਚ ਜਾਣਗੇ, ਪਰ ਧਰਮੀ ਸਦੀਪਕ ਜੀਵਨ ਵਿੱਚ।”