Matthew 25:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਲਾੜਾ ਬਹੁਤ ਦੇਰੀ ਨਾਲ ਅਇਆ, ਸਭ ਕੁਆਰੀਆਂ ਥੱਕ ਗਈਆਂ ਅਤੇ ਸੌਂ ਗਈਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਲਾੜੇ ਨੇ ਆਉਣ ਵਿੱਚ ਦੇਰ ਕਰ ਦਿੱਤੀ ਇਸ ਲਈ ਉਹ ਸਾਰੀਆਂ ਨੀਂਦ ਨਾਲ ਊਂਘਣ ਲੱਗ ਪਈਆਂ ਅਤੇ ਸੌਂ ਗਈਆਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜਦੋਂ ਲਾੜੇ ਦੇ ਆਉਣ ਵਿੱਚ ਦੇਰ ਹੋਈ ਤਾਂ ਉਹਨਾਂ ਨੂੰ ਨੀਂਦ ਆਉਣ ਲੱਗੀ ਅਤੇ ਉਹ ਸੌ ਗਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਦ ਲਾੜੇ ਨੇ ਚਿਰ ਲਾਇਆ ਓਹ ਸਭ ਊਂਘ ਪਈਆਂ ਅਤੇ ਸੌਂ ਗਈਆਂ
Punjabi ERV
ਕਿਉਂਕਿ ਲਾਡ਼ਾ ਬਹੁਤ ਦੇਰੀ ਨਾਲ ਅਇਆ, ਸਭ ਕੁਆਰੀਆਂ ਥੱਕ ਗਈਆਂ ਅਤੇ ਸੌਂ ਗਈਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦ ਲਾੜੇ ਦੇ ਆਉਣ ਵਿੱਚ ਦੇਰ ਹੋਈ ਤਾਂ ਉਹ ਸਭ ਊਂਘ ਪਈਆਂ ਅਤੇ ਸੌਂ ਗਈਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد لاڑے چِر لایا۔ سبھے انگھلاؤن لگ پئیاں تے سو گِئیاں۔
Punjabi Standard Bible (Punjabi Standard Bible) 2023
ਜਦੋਂ ਲਾੜੇ ਦੇ ਆਉਣ ਵਿੱਚ ਦੇਰ ਹੋਈ ਤਾਂ ਸਾਰੀਆਂ ਊਂਘਣ ਲੱਗੀਆਂ ਅਤੇ ਸੌਂ ਗਈਆਂ।