Matthew 25:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਅਧੀ ਰਾਤ ਵੇਲੇ ਕਿਸੇ ਨੇ ਐਲਾਨ ਕੀਤਾ, ‘ਲਾੜਾ ਆ ਰਿਹਾ ਹੈ, ਉਸ ਨੂੰ ਮਿਲਣ ਲਈ ਬਾਹਰ ਆਓ!’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਅੱਧੀ ਰਾਤ ਨੂੰ ਧੁੰਮ ਪੈ ਗਈ, ‘ਲਾੜਾ ਆ ਗਿਆ ਹੈ! ਉਸ ਦੇ ਸੁਆਗਤ ਲਈ ਬਾਹਰ ਆਵੋ!’
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਅਤੇ ਅੱਧੀ ਰਾਤ ਨੂੰ ਧੁੰਮ ਪੈ ਗਈ: ‘ਵੇਖੋ ਲਾੜਾ ਆ ਗਿਆ! ਉਸਦੇ ਮਿਲਣ ਨੂੰ ਨਿੱਕਲੋ।’
Punjabi Bible 2016 - ਪਵਿੱਤਰ ਬਾਈਬਲ O.V.
ਅਰ ਅੱਧੀ ਰਾਤ ਨੂੰ ਧੁੰਮ ਪਈ, ਔਹ ਲਾੜਾ ਆਇਆ, ਉਹ ਦੇ ਮਿਲਨ ਨੂੰ ਨਿੱਕਲੋ!
Punjabi ERV
ਅਧੀ ਰਾਤ ਵੇਲੇ ਕਿਸੇ ਨੇ ਐਲਾਨ ਕੀਤਾ, ‘ਲਾਡ਼ਾ ਆ ਰਿਹਾ ਹੈ, ਉਸਨੂੰ ਮਿਲਣ ਲਈ ਬਾਹਰ ਆਓ!’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅੱਧੀ ਰਾਤ ਨੂੰ ਧੁੰਮ ਪਈ, ਔਹ ਲਾੜਾ ਆਇਆ, ਉਹ ਦੇ ਮਿਲਣ ਨੂੰ ਨਿੱਕਲੋ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اَدھی رات نُوں رَولا پیا پئی لاڑا آؤندا اے اوہدی اگّوں والی لئی چلّو۔
Punjabi Standard Bible (Punjabi Standard Bible) 2023
ਫਿਰ ਅੱਧੀ ਰਾਤ ਨੂੰ ਧੁੰਮ ਪਈ, ‘ਵੇਖੋ ਲਾੜਾ ਆ ਰਿਹਾ ਹੈ, ਉਸ ਦੇ ਮਿਲਣ ਲਈ ਨਿੱਕਲੋ’।