Matthew 25:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਤਦ ਸਾਰੀਆਂ ਕੁਆਰੀਆਂ ਉੱਠੀਆਂ, ਆਪਣੀਆਂ ਮਸ਼ਾਲਾਂ ਤਿਆਰ ਕੀਤੀਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਸੁਣ ਕੇ ਉਹ ਸਭ ਕੁਆਰੀਆਂ ਉੱਠੀਆਂ ਅਤੇ ਆਪਣੇ ਦੀਵੇ ਤਿਆਰ ਕਰਨ ਲੱਗੀਆਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਤਦ ਉਹਨਾਂ ਸਾਰੀਆਂ ਕੁਆਰੀਆਂ ਨੇ ਉੱਠ ਕੇ ਆਪਣੀਆਂ ਮਸ਼ਾਲਾਂ ਤਿਆਰ ਕੀਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਨ੍ਹਾਂ ਸਭਨਾਂ ਕੁਆਰੀਆਂ ਨੇ ਉੱਠ ਕੇ ਆਪਣੀਆਂ ਮਸਾਲਾਂ ਤਿਆਰ ਕੀਤੀਆਂ
Punjabi ERV
“ਤਦ ਸਾਰੀਆਂ ਕੁਆਰੀਆਂ ਉਠੀਆਂ, ਆਪਣੀਆਂ ਮਸ਼ਾਲਾਂ ਤਿਆਰ ਕੀਤੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਨ੍ਹਾਂ ਸਭਨਾਂ ਕੁਆਰੀਆਂ ਨੇ ਉੱਠ ਕੇ ਆਪਣੀਆਂ ਮਸ਼ਾਲਾਂ ਤਿਆਰ ਕੀਤੀਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہناں سارِیاں کوارِیاں اُٹھ کے آپو اپنیاں مسالاں ٹھیک کِیتیاں۔
Punjabi Standard Bible (Punjabi Standard Bible) 2023
ਤਦ ਉਨ੍ਹਾਂ ਸਾਰੀਆਂ ਕੁਆਰੀਆਂ ਨੇ ਉੱਠ ਕੇ ਆਪਣੀਆਂ ਮਸ਼ਾਲਾਂ ਤਿਆਰ ਕੀਤੀਆਂ।