Matthew 25:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਮੂਰਖ ਕੁਆਰੀਆਂ ਨੇ ਸਿਆਣੀਆਂ ਕੁਆਰੀਆਂ ਨੂੰ ਆਖਿਆ, ‘ਸਾਨੂੰ ਆਪਣੀਆਂ ਮਸ਼ਾਲਾਂ ਵਿੱਚੋਂ ਥੋੜਾ ਤੇਲ ਦੇ ਦੇਵੋ, ਜੋ ਤੇਲ ਸਾਡੇ ਕੋਲ ਸੀ ਲਗਭੱਗ ਮੁੱਕ ਚੁੱਕਿਆ ਹੈ ਅਤੇ ਸਾਡੀਆਂ ਮਸ਼ਾਲਾਂ ਬੁਝ ਰਹੀਆਂ ਹਨ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਵੇਲੇ ਮੂਰਖਾਂ ਨੇ ਬੁੱਧੀਮਾਨਾਂ ਨੂੰ ਕਿਹਾ, ‘ਸਾਨੂੰ ਆਪਣੇ ਤੇਲ ਵਿੱਚੋਂ ਤੇਲ ਦੇਵੋ ਕਿਉਂਕਿ ਸਾਡੇ ਦੀਵੇ ਬੁਝ ਰਹੇ ਹਨ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਮੁਰਖਾਂ ਨੇ ਸਮਝਦਾਰਾ ਨੂੰ ਕਿਹਾ, ‘ਆਪਣੇ ਤੇਲ ਵਿੱਚੋਂ ਥੋੜਾ ਸਾਨੂੰ ਦਿਓ; ਕਿਉਂ ਜੋ ਸਾਡੀਆਂ ਮਸ਼ਾਲਾਂ ਬੁਝਦੀਆਂ ਜਾਂਦੀਆਂ ਹਨ।’
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੂਰਖਾਂ ਨੇ ਚਤਰਾਂ ਨੂੰ ਕਿਹਾ ਕਿ ਆਪਣੇ ਤੇਲ ਵਿੱਚੋਂ ਕੁਝ ਸਾਨੂੰ ਦਿਓ ਕਿਉਂ ਜੋ ਸਾਡੀਆਂ ਮਸਾਲਾਂ ਬੁਝਦੀਆਂ ਜਾਂਦੀਆਂ ਹਨ
Punjabi ERV
ਪਰ ਮੂਰਖ ਕੁਆਰੀਆਂ ਨੇ ਸਿਆਣੀਆਂ ਕੁਆਰੀਆਂ ਨੂੰ ਆਖਿਆ, ‘ਸਾਨੂੰ ਆਪਣੀਆਂ ਮਸ਼ਾਲਾਂ ਵਿੱਚੋਂ ਥੋਡ਼ਾ ਤੇਲ ਦੇ ਦੇਵੋ, ਜੋ ਤੇਲ ਸਾਡੇ ਕੋਲ ਸੀ ਲਗਭੱਗ ਮੁਕ੍ਕ ਚੁਕਿਆ ਹੈ ਅਤੇ ਸਾਡੀਆਂ ਮਸ਼ਾਲਾਂ ਬੁਝ ਰਹੀਆਂ ਹਨ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੂਰਖਾਂ ਨੇ ਸਮਝਦਾਰਾਂ ਨੂੰ ਕਿਹਾ ਕਿ ਆਪਣੇ ਤੇਲ ਵਿੱਚੋਂ ਕੁਝ ਸਾਨੂੰ ਦਿਓ, ਕਿਉਂ ਜੋ ਸਾਡੀਆਂ ਮਸ਼ਾਲਾਂ ਬੁਝਦੀਆਂ ਜਾਂਦੀਆਂ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد مُورکھاں نیں ہُشیاراں نُوں آکھیا۔ اپنے تیل وِچوں سانُوں وی دیو کیوں جو ساڈیاں مسالاں بُجھدیاں جاندِیاں نیں۔
Punjabi Standard Bible (Punjabi Standard Bible) 2023
ਪਰ ਮੂਰਖਾਂ ਨੇ ਬੁੱਧਵਾਨਾਂ ਨੂੰ ਕਿਹਾ, ‘ਆਪਣੇ ਤੇਲ ਵਿੱਚੋਂ ਕੁਝ ਸਾਨੂੰ ਵੀ ਦਿਓ, ਕਿਉਂਕਿ ਸਾਡੀਆਂ ਮਸ਼ਾਲਾਂ ਬੁਝਦੀਆਂ ਜਾਂਦੀਆਂ ਹਨ’।