Matthew 25:9 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਸਿਆਣੀਆਂ ਕੁਆਰੀਆਂ ਨੇ ਉੱਤਰ ਦਿੱਤਾ, ‘ਨਹੀਂ ਇਹ ਤੇਲ ਸਾਡੇ ਤੇ ਤੁਹਾਡੇ ਜਗਾਉਣ ਵਾਸਤੇ ਕਾਫ਼ੀ ਨਹੀਂ ਹੋਵੇਗਾ। ਇਹ ਬਿਹਤਰ ਹੋਵੇਗਾ ਕਿ ਤੁਸੀਂ ਤੇਲ ਵੇਚਨ ਵਾਲੇ ਤੋਂ ਮੁੱਲ ਲੈ ਆਵੋ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਬੁੱਧੀਮਾਨਾਂ ਨੇ ਉਹਨਾਂ ਨੂੰ ਉੱਤਰ ਦਿੱਤਾ, ‘ਹੋ ਸਕਦਾ ਹੈ ਕਿ ਇਹ ਸਾਡੇ ਅਤੇ ਤੁਹਾਡੇ ਦੋਨਾਂ ਲਈ ਕਾਫ਼ੀ ਨਾ ਹੋਵੇ । ਇਸ ਲਈ ਚੰਗਾ ਇਹ ਹੈ ਕਿ ਤੁਸੀਂ ਵੇਚਣ ਵਾਲਿਆਂ ਕੋਲ ਜਾ ਕੇ ਆਪਣੇ ਲਈ ਮੁੱਲ ਲੈ ਲਵੋ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਪਰ ਸਮਝਦਾਰਾ ਨੇ ਉੱਤਰ ਦਿੱਤਾ, ‘ਨਹੀਂ, ਸਾਡੇ ਅਤੇ ਤੁਹਾਡੇ ਦੋਹਾਂ ਲਈ ਥੁੜ ਨਾ ਜਾਏ। ਇਸ ਲਈ, ਤੁਸੀਂ ਵੇਚਣ ਵਾਲਿਆ ਦੇ ਕੋਲ ਜਾ ਕੇ ਆਪਣੇ ਲਈ ਖਰੀਦ ਲਿਆਓ।’
Punjabi Bible 2016 - ਪਵਿੱਤਰ ਬਾਈਬਲ O.V.
ਪਰ ਚਤਰਾਂ ਨੇ ਉੱਤਰ ਦਿੱਤਾ, ਨਾ, ਕਿਤੇ ਸਾਡੇ ਅਤੇ ਤੁਹਾਡੇ ਲਈ ਥੁੜ ਨਾ ਜਾਵੇ ਪਰ ਤੁਸੀਂ ਵੇਚਣ ਵਾਲਿਆਂ ਦੇ ਕੋਲ ਜਾ ਕੇ ਆਪਣੇ ਲਈ ਮੁੱਲ ਲਓ
Punjabi ERV
“ਸਿਆਣੀਆਂ ਕੁਆਰੀਆਂ ਨੇ ਉੱਤਰ ਦਿੱਤਾ, ‘ਨਹੀਂ ਇਹ ਤੇਲ ਸਾਡੇ ਤੇ ਤੁਹਾਡੇ ਜਗਾਉਣ ਵਾਸਤੇ ਕਾਫ਼ੀ ਨਹੀਂ ਹੋਵੇਗਾ। ਇਹ ਬਿਹਤਰ ਹੋਵੇਗਾ ਕਿ ਤੁਸੀਂ ਤੇਲ ਵੇਚਨ ਵਾਲੇ ਤੋਂ ਮੁਲ੍ਲ ਲੈ ਆਵੋ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਸਮਝਦਾਰਾਂ ਨੇ ਉੱਤਰ ਦਿੱਤਾ, ਨਾ, ਕਿਤੇ ਸਾਡੇ ਅਤੇ ਤੁਹਾਡੇ ਲਈ ਥੁੜ ਨਾ ਜਾਏ ਪਰ ਤੁਸੀਂ ਵੇਚਣ ਵਾਲਿਆਂ ਦੇ ਕੋਲ ਜਾ ਕੇ ਆਪਣੇ ਲਈ ਮੁੱਲ ਲਓ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر ہُشیاراں ایہہ جواب دِتّا نا۔ کِتے ساڈے تے تُہاڈے لئی تُھڑ نا جائے تُسی ویچن والیاں کول جا کے اپنے لئی مُل لوؤ۔
Punjabi Standard Bible (Punjabi Standard Bible) 2023
ਪਰ ਬੁੱਧਵਾਨਾਂ ਨੇ ਕਿਹਾ, ‘ਬਿਲਕੁਲ ਨਹੀਂ! ਇਹ ਸਾਡੇ ਅਤੇ ਤੁਹਾਡੇ ਲਈ ਪੂਰਾ ਨਹੀਂ ਹੋਵੇਗਾ; ਤੁਸੀਂ ਵੇਚਣ ਵਾਲਿਆਂ ਕੋਲ ਜਾ ਕੇ ਆਪਣੇ ਲਈ ਖਰੀਦ ਲਵੋ’।