Matthew 26:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਇਹ ਸਭ ਬਚਨ ਆਖ ਹਟਿਆ, ਉਸ ਨੇ ਆਪਣੇ ਚੇਲਿਆਂ ਨੂੰ ਆਖਿਆ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਸਭ ਗੱਲਾਂ ਕਹਿਣ ਦੇ ਬਾਅਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਇਹ ਸਾਰੀਆਂ ਗੱਲਾਂ ਕਰ ਹਟੇ, ਉਹਨਾਂ ਨੇ ਆਪਣੇ ਚੇਲਿਆਂ ਨੂੰ ਆਖਿਆ,
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਹੋਇਆ ਕਿ ਜਾਂ ਯਿਸੂ ਏਹ ਸਾਰੀਆਂ ਗੱਲਾਂ ਕਰ ਹਟਿਆ ਤਾਂ ਆਪਣੇ ਚੇਲਿਆਂ ਨੂੰ ਆਖਿਆ
Punjabi ERV
ਜਦੋਂ ਯਿਸੂ ਇਹ ਸਭ ਬਚਨ ਆਖ ਹਟਿਆ, ਉਸਨੇ ਆਪਣੇ ਚੇਲਿਆਂ ਨੂੰ ਆਖਿਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਹੋਇਆ ਕਿ ਜਦ ਯਿਸੂ ਇਹ ਸਾਰੀਆਂ ਗੱਲਾਂ ਕਰ ਹਟਿਆ ਤਾਂ ਆਪਣੇ ਚੇਲਿਆਂ ਨੂੰ ਆਖਿਆ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایویں ہویا پئی جد یِسُوع ایہہ سارِیاں گلّاں مُکائِیاں۔ اوس اپنے شاگِرداں نُوں آکھیا۔
Punjabi Standard Bible (Punjabi Standard Bible) 2023
ਫਿਰ ਇਸ ਤਰ੍ਹਾਂ ਹੋਇਆ ਕਿ ਜਦੋਂ ਯਿਸੂ ਇਹ ਸਾਰੀਆਂ ਗੱਲਾਂ ਕਹਿ ਚੁੱਕਾ ਤਾਂ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ,