Matthew 26:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਜਾਣਦਾ ਸੀ ਕਿ ਕੀ ਵਾਪਰਿਆ ਸੀ। ਇਸ ਲਈ ਉਸ ਨੇ ਆਖਿਆ, “ਤੁਸੀਂ ਇਸ ਔਰਤ ਨੂੰ ਕਿਉਂ ਖਿਝਾ ਰਹੇ ਹੋ? ਉਸ ਨੇ ਮੇਰੇ ਲਈ ਇਹ ਬਹੁਤ ਚੰਗਾ ਕੀਤਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਇਹ ਜਾਣਦੇ ਹੋਏ ਕਿ ਉਹ ਕੀ ਕਹਿੰਦੇ ਸਨ, ਚੇਲਿਆਂ ਨੂੰ ਕਿਹਾ, “ਤੁਸੀਂ ਉਸ ਨੂੰ ਕਿਉਂ ਤੰਗ ਕਰ ਰਹੇ ਹੋ? ਉਸ ਨੇ ਮੇਰੇ ਨਾਲ ਇੱਕ ਬਹੁਤ ਚੰਗਾ ਕੰਮ ਕੀਤਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਬਾਰੇ ਜਾਣਦੇ ਹੋਏ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਤੁਸੀਂ ਇਸ ਔਰਤ ਨੂੰ ਕਿਉਂ ਪਰੇਸ਼ਾਨ ਕਰ ਰਹੇ ਹੋ? ਉਸਨੇ ਮੇਰੇ ਲਈ ਇੱਕ ਚੰਗਾ ਕੰਮ ਕੀਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਯਿਸੂ ਨੇ ਇਹ ਜਾਣ ਕੇ ਉਨ੍ਹਾਂ ਨੂੰ ਆਖਿਆ, ਇਸ ਤੀਵੀਂ ਨੂੰ ਕਿਉਂ ਔਖਿਆ ਕਰਦੇ ਹੋ? ਕਿਉਂ ਜੋ ਉਹ ਨੇ ਮੇਰੇ ਨਾਲ ਚੰਗਾ ਵਰਤਾਵਾ ਕੀਤਾ ਹੈ
Punjabi ERV
ਯਿਸੂ ਜਾਣਦਾ ਸੀ ਕਿ ਕੀ ਵਾਪਰਿਆ ਸੀ। ਇਸਲਈ ਉਸਨੇ ਆਖਿਆ, “ਤੁਸੀਂ ਇਸ ਔਰਤ ਨੂੰ ਕਿਉਂ ਖਿਝਾ ਰਹੇ ਹੋ? ਉਸਨੇ ਮੇਰੇ ਲਈ ਇਹ ਬਹੁਤ ਚੰਗਾ ਕੀਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯਿਸੂ ਨੇ ਇਹ ਜਾਣ ਕੇ ਉਨ੍ਹਾਂ ਨੂੰ ਆਖਿਆ, ਇਸ ਔਰਤ ਨੂੰ ਕਿਉਂ ਪਰੇਸ਼ਾਨ ਕਰਦੇ ਹੋ? ਕਿਉਂ ਜੋ ਉਹ ਨੇ ਮੇਰੇ ਨਾਲ ਚੰਗਾ ਵਰਤਾਵਾ ਕੀਤਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر یِسُوع نے ایہہ جان کے اوہناں نُوں آکھیا ایس زنانی نُوں کیوں دُکھ دیندے اوہ کیوں جو اوس میرے نال چَنگا کمّ کِیتا اے۔
Punjabi Standard Bible (Punjabi Standard Bible) 2023
ਪਰ ਇਹ ਜਾਣ ਕੇ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਇਸ ਔਰਤ ਨੂੰ ਕਿਉਂ ਪਰੇਸ਼ਾਨ ਕਰਦੇ ਹੋ? ਇਸ ਨੇ ਤਾਂ ਮੇਰੇ ਨਾਲ ਚੰਗਾ ਵਰਤਾਓ ਕੀਤਾ ਹੈ;