Matthew 26:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਔਰਤ ਨੇ ਅਤਰ ਮੇਰੇ ਸ਼ਰੀਰ ਤੇ ਡੋਲ੍ਹਿਆ ਹੈ। ਇਸਨੇ ਇਹ ਸਭ ਕੁਝ ਮੇਰੇ ਮਰਨ ਉਪਰੰਤ ਦੇਹ ਨੂੰ ਦਫ਼ਨਾਉਣ ਲਈ ਕੀਤਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਨੇ ਇਹ ਅਤਰ ਮੇਰੇ ਸਰੀਰ ਉੱਤੇ ਡੋਲ੍ਹ ਕੇ ਮੇਰੇ ਦਫ਼ਨਾਉਣ ਲਈ ਕੀਤਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਸਨੇ ਇਹ ਅਤਰ ਮੇਰੇ ਸਰੀਰ ਉੱਤੇ ਢੋਲ੍ਹਿਆ, ਮੇਰੇ ਦਫ਼ਨਾਉਣ ਦੀ ਤਿਆਰੀ ਲਈ ਕੀਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਅਤਰ ਜੋ ਉਸ ਨੇ ਮੇਰੀ ਦੇਹੀ ਉੱਤੇ ਪਾਇਆ ਸੋ ਮੇਰੇ ਕਫ਼ਨਾਉਣ ਦਫ਼ਨਾਉਣ ਲਈ ਕੀਤਾ ਹੈ
Punjabi ERV
ਇਸ ਔਰਤ ਨੇ ਅਤਰ ਮੇਰੇ ਸ਼ਰੀਰ ਤੇ ਰੋਢ਼ਿਆ ਹੈ। ਇਸਨੇ ਇਹ ਸਭ ਕੁਝ ਮੇਰੇ ਮਰਨ ਉਪਰੰਤ ਦੇਹ ਨੂੰ ਦਫ਼ਨਾਉਣ ਲਈ ਕੀਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਅਤਰ ਜੋ ਉਸ ਨੇ ਮੇਰੀ ਦੇਹੀ ਉੱਤੇ ਪਾਇਆ ਸੋ ਮੇਰੇ ਦਫ਼ਨਾਉਣ ਲਈ ਕੀਤਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی ایہہ جو اوس میرے بدن اُتّے عِطر پایا سو کفنان دفنان لئی کِیتا اے۔
Punjabi Standard Bible (Punjabi Standard Bible) 2023
ਇਹ ਅਤਰ ਜੋ ਇਸ ਨੇ ਮੇਰੇ ਸਰੀਰ ਉੱਤੇ ਪਾਇਆ, ਇਹ ਮੇਰੇ ਦਫ਼ਨਾਏ ਜਾਣ ਲਈ ਕੀਤਾ ਹੈ।