Matthew 26:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਖੁਸ਼ਖਬਰੀ ਦਾ ਪ੍ਰਚਾਰ ਸਾਰੇ ਸੰਸਾਰ ਵਿੱਚ ਕੀਤਾ ਜਾਵੇਗਾ ਅਤੇ ਜਿੱਥੇ ਕਿਤੇ ਇਹ ਖੁਸ਼ਖਬਰੀ ਪਹੁੰਚੇਗੀ, ਜੋ ਇਸ ਔਰਤ ਨੇ ਕੀਤਾ ਹੈ ਇਹ ਕਹਾਣੀ ਵੀ ਕਹੀ ਜਾਵੇਗੀ ਅਤੇ ਲੋਕ ਉਸ ਨੂੰ ਯਾਦ ਕਰਨਗੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਸਾਰੇ ਸੰਸਾਰ ਵਿੱਚ ਜਿੱਥੇ ਕਿਤੇ ਵੀ ਇਸ ਸ਼ੁਭ ਸਮਾਚਾਰ ਦਾ ਪ੍ਰਚਾਰ ਕੀਤਾ ਜਾਵੇਗਾ, ਉੱਥੇ ਜੋ ਕੁਝ ਇਸ ਨੇ ਕੀਤਾ ਹੈ, ਇਸ ਦੀ ਯਾਦਗਾਰੀ ਵਿੱਚ ਦੱਸਿਆ ਜਾਵੇਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤੁਹਾਨੂੰ ਸੱਚ ਆਖਦਾ ਹਾਂ, ਸਾਰੇ ਸੰਸਾਰ ਵਿੱਚ ਜਿੱਥੇ ਵੀ ਇਸ ਖੁਸ਼ਖ਼ਬਰੀ ਦਾ ਪ੍ਰਚਾਰ ਹੋਵੇਗਾ, ਉੱਥੇ ਉਸ ਦੀ ਯਾਦਗਾਰੀ ਲਈ ਜੋ ਉਸਨੇ ਕੀਤਾ ਹੈ, ਉਹ ਵੀ ਆਖਿਆ ਜਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਸਾਰੇ ਸੰਸਾਰ ਵਿੱਚ ਜਿੱਥੇ ਕਿਤੇ ਇਸ ਖ਼ੁਸ਼ ਖ਼ਬਰੀ ਦਾ ਪਰਚਾਰ ਹੋਵੇਗਾ ਉੱਥੇ ਇਹ ਵੀ ਜੋ ਉਹ ਨੇ ਕੀਤਾ ਹੈ ਉਹ ਦੀ ਯਾਦਗਾਰੀ ਲਈ ਕਿਹਾ ਜਾਵੇਗਾ।।
Punjabi ERV
ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਖੁਸ਼-ਖਬਰੀ ਦਾ ਪ੍ਰਚਾਰ ਸਾਰੇ ਸੰਸਾਰ ਵਿੱਚ ਕੀਤਾ ਜਾਵੇਗਾ ਅਤੇ ਜਿਥੇ ਕਿਤੇ ਇਹ ਖੁਸ਼-ਖਬਰੀ ਪਹੁੰਚੇਗੀ, ਜੋ ਇਸ ਔਰਤ ਨੇ ਕੀਤਾ ਹੈ ਇਹ ਕਹਾਣੀ ਵੀ ਕਹੀ ਜਾਵੇਗੀ ਅਤੇ ਲੋਕ ਉਸਨੂੰ ਯਾਦ ਕਰਨਗੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਸਾਰੇ ਸੰਸਾਰ ਵਿੱਚ ਜਿੱਥੇ ਵੀ ਇਸ ਖੁਸ਼ਖਬਰੀ ਦਾ ਪਰਚਾਰ ਹੋਵੇਗਾ, ਉੱਥੇ ਉਹ ਦੀ ਯਾਦਗਾਰੀ ਲਈ ਜੋ ਉਸ ਨੇ ਕੀਤਾ ਹੈ, ਉਹ ਆਖਿਆ ਜਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں تُہانوں سَچ آکھنا آں پئی سارے جہان وِچ جِتّھے کِتّھے ایس خُوشخبری دی منادی ہوئے گی اوتھے ایہہ وی جو اوس کِیتا اے اوہدی یادگیری لئی آکھیا جائے گا۔
Punjabi Standard Bible (Punjabi Standard Bible) 2023
ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਸਾਰੇ ਸੰਸਾਰ ਵਿੱਚ ਜਿੱਥੇ ਵੀ ਇਸ ਖੁਸ਼ਖ਼ਬਰੀ ਦਾ ਪ੍ਰਚਾਰ ਕੀਤਾ ਜਾਵੇਗਾ, ਇਹ ਵੀ ਜੋ ਇਸ ਨੇ ਕੀਤਾ ਇਸ ਦੀ ਯਾਦ ਲਈ ਦੱਸਿਆ ਜਾਵੇਗਾ।”