Matthew 26:14 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਉਨ੍ਹਾਂ ਬਾਰ੍ਹਾਂ ਚੇਲਿਆਂ ਵਿੱਚ ਇੱਕ ਨੇ ਜਿਸਦਾ ਨਾਉਂ ਯਹੂਦਾ ਇਸੱਕਰਿਯੋਤੀ ਸੀ, ਪ੍ਰਧਾਨ ਜਾਜਕ ਕੋਲ ਜਾਕੇ ਆਖਿਆ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਬਾਰ੍ਹਾਂ ਚੇਲਿਆਂ ਵਿੱਚੋਂ ਇੱਕ ਜਿਸ ਦਾ ਨਾਂ ਯਹੂਦਾ ਇਸਕਰਿਯੋਤੀ ਸੀ, ਮਹਾਂ-ਪੁਰੋਹਿਤਾਂ ਕੋਲ ਗਿਆ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਉਹਨਾਂ ਬਾਰ੍ਹਾਂ ਚੇਲਿਆਂ ਵਿੱਚੋਂ ਇੱਕ ਨੇ ਜਿਸ ਦਾ ਨਾਮ ਯਹੂਦਾਹ ਕਾਰਿਯੋਤ ਵਾਸੀ ਮੁੱਖ ਜਾਜਕਾਂ ਕੋਲ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਨ੍ਹਾਂ ਬਾਰਾਂ ਵਿੱਚੋਂ ਇੱਕ ਨੇ ਜਿਹ ਦਾ ਨਾਓਂ ਯਹੂਦਾ ਇਸਕਰਿਯੋਤੀ ਸੀ ਪਰਧਾਨ ਜਾਜਕਾਂ ਕੋਲ ਜਾ ਕੇ ਆਖਿਆ
Punjabi ERV
ਤਦ ਉਨ੍ਹਾਂ ਬਾਰ੍ਹਾਂ ਚੇਲਿਆਂ ਵਿੱਚ ਇੱਕ ਨੇ ਜਿਸਦਾ ਨਾਉਂ ਯਹੂਦਾ ਇਸਕਰਿਯੋਤੀ ਸੀ, ਪ੍ਰਧਾਨ ਜਾਜਕ ਕੋਲ ਜਾਕੇ ਆਖਿਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਨ੍ਹਾਂ ਬਾਰਾਂ ਵਿੱਚੋਂ ਇੱਕ ਨੇ ਜਿਸ ਦਾ ਨਾਮ ਯਹੂਦਾ ਇਸਕਰਿਯੋਤੀ ਸੀ, ਮੁੱਖ ਜਾਜਕਾਂ ਕੋਲ ਜਾ ਕੇ ਆਖਿਆ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہناں باراں وِچوں اِک نے جِہدا ناں یہُوداہ اِسکریُوتی سی سردار کاہِناں کول جا کے آکھیا۔
Punjabi Standard Bible (Punjabi Standard Bible) 2023
ਫਿਰ ਉਨ੍ਹਾਂ ਬਾਰ੍ਹਾਂ ਵਿੱਚੋਂ ਯਹੂਦਾ ਇਸਕਰਿਯੋਤੀ ਨਾਮਕ ਇੱਕ ਚੇਲੇ ਨੇ ਪ੍ਰਧਾਨ ਯਾਜਕਾਂ ਕੋਲ ਜਾ ਕੇ ਕਿਹਾ,