Matthew 26:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੈਂ ਯਿਸੂ ਨੂੰ ਤੁਹਾਡੇ ਹੱਥ ਫ਼ੜਵਾ ਦੇਵਾਂਗਾ ਤਾਂ ਤੁਸੀਂ ਮੈਨੂੰ ਇਸ ਕਾਰਜ ਲਈ ਕੀ ਦੇਵੋਂਗੇ?” ਤਾਂ ਉਨ੍ਹਾਂ ਜਾਜਕਾਂ ਨੇ ਉਸ ਨੂੰ ਤੀਹ ਚਾਂਦੀ ਦੇ ਸਿੱਕੇ ਦੇ ਦਿੱਤੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਪੁੱਛਿਆ, “ਜੇਕਰ ਮੈਂ ਯਿਸੂ ਨੂੰ ਤੁਹਾਡੇ ਹੱਥ ਫੜਵਾ ਦੇਵਾਂ ਤਾਂ ਤੁਸੀਂ ਮੈਨੂੰ ਕੀ ਦੇਵੋਗੇ?” ਉਹਨਾਂ ਨੇ ਉਸ ਨੂੰ ਚਾਂਦੀ ਦੇ ਤੀਹ ਸਿੱਕੇ ਗਿਣ ਕੇ ਦੇ ਦਿੱਤੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਪੁੱਛਿਆ, “ਜੇ ਮੈਂ ਯਿਸ਼ੂ ਨੂੰ ਤਹਾਡੇ ਹੱਥ ਫੜਵਾ ਦਿਆਂ ਤਾਂ ਤੁਸੀਂ ਮੈਨੂੰ ਕੀ ਦਿਓਗੇ?” ਤਦ ਉਹਨਾਂ ਨੇ ਉਸਨੂੰ ਤੀਹ ਚਾਂਦੀ ਦੇ ਸਿੱਕੇ ਤੋਲ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਮੈਂ ਉਹ ਨੂੰ ਤੁਹਾਡੇ ਹੱਥ ਫੜਵਾ ਦਿਆਂ ਤਾਂ ਮੈਨੂੰ ਕੀ ਦਿਓਗੇ? ਤਾਂ ਉਨ੍ਹਾਂ ਉਸ ਨੂੰ ਤੀਹ ਰੁਪਏ ਤੋਂਲ ਦਿੱਤੇ
Punjabi ERV
“ਮੈਂ ਯਿਸੂ ਨੂੰ ਤੁਹਾਡੇ ਹੱਥ ਫ਼ਡ਼ਵਾ ਦੇਵਾਂਗਾ ਤਾਂ ਤੁਸੀਂ ਮੈਨੂੰ ਇਸ ਕਾਰਜ ਲਈ ਕੀ ਦੇਵੋਂਗੇ?” ਤਾਂ ਉਨ੍ਹਾਂ ਜਾਜਕਾਂ ਨੇ ਉਸਨੂੰ ਤੀਹ ਚਾਂਦੀ ਦੇ ਸਿੱਕੇ ਦੇ ਦਿੱਤੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਮੈਂ ਉਹ ਨੂੰ ਤੁਹਾਡੇ ਹੱਥ ਫੜਵਾ ਦਿਆਂ ਤਾਂ ਮੈਨੂੰ ਕੀ ਦਿਓਗੇ? ਤਦ ਉਨ੍ਹਾਂ ਉਸ ਨੂੰ ਤੀਹ ਚਾਂਦੀ ਦੇ ਸਿੱਕੇ ਤੋਲ ਦਿੱਤੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جے اوہنوں مَیں تُہانوں پھڑوا دیاں تے تُسی مَینُوں کِیہ دیو گے؟ تے اوہناں اوہنوں تَرِیہہ رُپئے تول دِتّے۔
Punjabi Standard Bible (Punjabi Standard Bible) 2023
“ਜੇ ਮੈਂ ਉਸ ਨੂੰ ਤੁਹਾਡੇ ਹੱਥ ਫੜਵਾ ਦਿਆਂ ਤਾਂ ਤੁਸੀਂ ਮੈਨੂੰ ਕੀ ਦਿਓਗੇ?” ਤਦ ਉਨ੍ਹਾਂ ਉਸ ਨੂੰ ਚਾਂਦੀ ਦੇ ਤੀਹ ਸਿੱਕੇ ਤੋਲ ਦਿੱਤੇ।